ਜਵੈਲਰ ਦੀ ਦੁਕਾਨ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਜਲੰਧਰ : ਜਲੰਧਰ (Jalandhar) ਦੇ ਗੜਾ ਰੋਡ (Gara Road) ‘ਤੇ ਸਥਿਤ ਇਕ ਜਿਊਲਰਜ਼ ਦੀ ਦੁਕਾਨ ‘ਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਟੇਰੇ ਗਹਿਣਿਆਂ ਦੀ ਦੁਕਾਨ ਤੋਂ ਕਰੀਬ 1 ਕਰੋੜ ਰੁਪਏ ਲੁੱਟ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਰਮਨ ਜਵੈਲਰਜ਼ ਦੀ ਦੁਕਾਨ ਦੀ ਕੰਧ ਤੋੜ ਕੇ ਅੰਦਰ ਪਏ […]