ਚੰਡੀਗੜ੍ਹ, 15 ਜਨਵਰੀ: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ […]