ਫਿਲਮ ‘ਪਾਨ ਸਿੰਘ ਤੋਮਰ’ ਦੇ ਲੇਖਕ ਸੰਜੇ ਚੌਹਾਨ ਦਾ ਦਿਹਾਂਤ ⋆ D5 News

ਫਿਲਮ ‘ਪਾਨ ਸਿੰਘ ਤੋਮਰ’ ਦੇ ਲੇਖਕ ਮਸ਼ਹੂਰ ਫਿਲਮ ਕਹਾਣੀਕਾਰ ਸੰਜੇ ਚੌਹਾਨ ਦਾ ਦੇਹਾਂਤ ਹੋ ਗਿਆ ਹੈ। 62 ਸਾਲਾ ਚੌਹਾਨ ਨੇ ਵੀਰਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੀਵਰ ਦੀ ਬੀਮਾਰੀ ਤੋਂ ਪੀੜਤ ਸਨ।ਫਿਲਮ ਨਿਰਮਾਤਾ ਧੂਪ ਅਸ਼ਵਨੀ ਨੇ ਸੋਸ਼ਲ ਮੀਡੀਆ ‘ਤੇ ਸੰਜੇ ਚੌਹਾਨ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ […]