IAS ਅਧਿਕਾਰੀ ਜਸਪ੍ਰੀਤ ਤਲਵਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

ਚੰਡੀਗੜ੍ਹ: ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ (Jaspreet Talwar) ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਿਸ ਲੈ ਲਿਆ ਹੈ। ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ […]