ਕੈਨੇਡਾ : ਕੈਨੇਡਾ ਵਿਚ ਰਹਿਣ ਵਾਲੇ ਸਰਵਣ ਸਿੰਘ ਨੇ ਦੁਨੀਆ ਵਿੱਚ ਸਭ ਤੋਂ ਲੰਮੀ ਦਾੜ੍ਹੀ ਦਾ ਰਿਕਾਰਡ ਆਪਣੇ ਕਰਵਾਇਆ ਹੈ।ਉਨ੍ਹਾਂ ਦੀ ਦਾੜ੍ਹੀ ਦੀ ਲੰਬਾਈ 8 ਫੁੱਟ 25 ਇੰਚ ਯਾਨੀ 2.49 ਮੀਟਰ ਹੈ । ਇਹ ਖਿਤਾਬ ਉਨ੍ਹਾਂ ਨੂੰ ਦੂਜੀ ਵਾਰ ਮਿਲੀਆ ਹੈ ਅਤੇ ਉਹ ਵਿਸ਼ਵ ਵਿੱਚ ਸਭ ਤੋਂ ਲੰਮੀ ਦਾੜ੍ਹੀ ਰੱਖਣ ਵਾਲੇ ਵਿਆਕਤੀ ਹਨ। ਸਰਵਣ ਸਿੰਘ […]
ਹਾਲ ਹੀ ‘ਚ ਸਲਮਾਨ ਖਾਨ ਨੂੰ ਗੋਲਡੀ ਬਰਾੜ ਦਾ ਧਮਕੀ ਭਰਿਆ ਮੇਲ ਆਇਆ ਸੀ, ਜਿਸ ਤੋਂ ਬਾਅਦ ਅਦਾਕਾਰ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੂੰ ਇਸ ਈਮੇਲ ਦਾ ਲਿੰਕ ਯੂਕੇ ਤੋਂ ਮਿਲਿਆ ਹੈ। ਹਾਲਾਂਕਿ ਸਲਮਾਨ ਨੂੰ ਇਹ ਮੇਲ ਕਿਸ ਈਮੇਲ ਰਾਹੀਂ ਭੇਜਿਆ ਗਿਆ […]
ਯੂਗਾਂਡਾ ਦੀ ਸੰਸਦ ਨੇ ਮੰਗਲਵਾਰ ਨੂੰ ਇੱਕ ਬਿੱਲ ਪਾਸ ਕਰ ਦਿੱਤਾ ਹੈ ਜਿਸ ਵਿੱਚ ਕਿਸੇ ਦੀ ਸਮਲਿੰਗੀ ਪਛਾਣ ਨੂੰ ਪ੍ਰਗਟ ਕਰਨਾ ਅਪਰਾਧ ਹੈ। ਇਸ ਬਿੱਲ ਦੇ ਮੁਤਾਬਕ ਜੇਕਰ ਕੋਈ ਵਿਅਕਤੀ ਸਮਲਿੰਗੀ ਸਬੰਧਾਂ ‘ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਤ ਤੱਕ ਦੀ ਸਜ਼ਾ ਦਿੱਤੀ ਜਾ ਸਕਦੀ ਹੈ।30 ਤੋਂ ਜ਼ਿਆਦਾ ਅਫਰੀਕੀ ਦੇਸ਼ਾਂ ‘ਚ ਸਮਲਿੰਗੀ ਸੰਬੰਧਾਂ […]
ਕਪਿਲ ਸ਼ਰਮਾ ਦੀ ਫਿਲਮ ‘ਜਵਿਗਾਟੋ’ ਬਾਕਸ ਆਫਿਸ ‘ਤੇ ਬੁਰੀ ਤਰ੍ਹਾਂ ਫਲਾਪ ਹੋ ਗਈ ਹੈ। ਫਿਲਮ ਟਿਕਟ ਖਿੜਕੀ ‘ਤੇ ਦਰਸ਼ਕਾਂ ਨੂੰ ਤਰਸ ਰਹੀ ਹੈ। 17 ਮਾਰਚ ਨੂੰ ਰਿਲੀਜ਼ ਹੋਣ ਵਾਲੀ ਇਸ ਫਿਲਮ ਦਾ ਕਲੈਕਸ਼ਨ ਲਗਾਤਾਰ ਡਿੱਗ ਰਿਹਾ ਹੈ। ਕਰੀਬ 10 ਕਰੋੜ ਦੇ ਬਜਟ ‘ਚ ਬਣੀ ਇਹ ਫਿਲਮ ਅਜੇ ਵੀ ਆਪਣੀ ਲਾਗਤ ਵਸੂਲੀ ਤੋਂ ਕਾਫੀ ਦੂਰ ਹੈ। […]
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪਰ ਅਜੇ ਤੱਕ ਇਸ ਜੰਗ ਨੂੰ ਰੋਕਣ ਲਈ ਕੋਈ ਠੋਸ ਪਹਿਲਕਦਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹਾਲਾਂਕਿ ਨਾਟੋ ਸਮੇਤ ਦੁਨੀਆ ਦੇ ਕਈ ਵਿਕਸਿਤ ਦੇਸ਼ ਇਸ ਜੰਗ ਨੂੰ ਹਰ ਕੀਮਤ ‘ਤੇ ਰੋਕਣ ‘ਚ ਲੱਗੇ ਹੋਏ ਸਨ ਪਰ ਉਨ੍ਹਾਂ ਨੂੰ ਇਸ ‘ਚ ਸਫਲਤਾ […]
ਪਾਕਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਥੇ ਕਿ ਕੁਝ ਵਿਆਕਤੀ ਇਕ ਜਲੂਸ ਨੂੰ ਲੈ ਕੇ ਜਾ ਵੈਨ ‘ਚ ਜਾ ਰਹੇਂ ਸੀ। ਉਸ ਸਮੇਂ ਅਚਾਨਕ ਕੁਝ ਅਣਪਛਾਤੇ ਵਿਆਕਤੀਆਂ ਨੇ ਵੈਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ […]
ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ ‘ਵੇਦਤ ਮਰਾਠੇ ਵੀਰ ਦੌਦੇ ਸੱਤ’ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਹਾਲ ਹੀ ‘ਚ ਖਬਰ ਸਾਹਮਣੇ ਆਈ ਹੈ ਕਿ ਇਸ ਫਿਲਮ ਦੇ ਸ਼ੂਟਿੰਗ ਸੈੱਟ ‘ਤੇ ਇਕ ਵੱਡਾ ਹਾਦਸਾ ਹੋ ਗਿਆ ਹੈ। ਇੱਕ 19 ਸਾਲਾ ਲੜਕਾ ਕਿਲ੍ਹੇ ਦੀ ਚਾਰਦੀਵਾਰੀ ਤੋਂ 100 ਫੁੱਟ ਹੇਠਾਂ ਡਿੱਗ ਗਿਆ ਹੈ। ਖਬਰਾਂ ਦੀ ਮੰਨੀਏ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਲਈ ਇਸਲਾਮਾਬਾਦ ਦੀ ਅਦਾਲਤ ਵਿੱਚ ਜਾ ਰਹੇ ਹਨ। ਇੱਥੇ ਰਸਤੇ ਵਿੱਚ ਉਨ੍ਹਾਂ ਦੇ ਕਾਫ਼ਲੇ ਨੂੰ ਟੋਲ ਪਲਾਜ਼ਾ ’ਤੇ ਰੋਕ ਲਿਆ ਗਿਆ ਹੈ। ਇੱਥੋਂ ਨਿਕਲਦੇ ਹੀ ਪੁਲਿਸ ਲਾਹੌਰ ਦੇ ਜ਼ਮਾਨ ਪਾਰਕ ਵਿੱਚ ਉਸ ਦੇ ਘਰ ਵਿੱਚ ਦਾਖ਼ਲ ਹੋ ਗਈ। ਇੱਥੇ ਪੁਲਿਸ ਨੇ ਬੁਲਡੋਜ਼ਰ ਨਾਲ ਗੇਟ […]
ਭਾਰਤ ਦੇ ਭਗੌੜੇ ਸਵਾਮੀ ਨਿਤਿਆਨੰਦ ਦੇ ਕਥਿਤ ਗ੍ਰਹਿ ਦੇਸ਼ ਕੈਲਾਸਾ ਨੇ ਅਮਰੀਕਾ ਦੇ 30 ਸ਼ਹਿਰਾਂ ਨਾਲ ਧੋਖਾਧੜੀ ਕੀਤੀ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਕੈਲਾਸਾ ਨੇ ਇਨ੍ਹਾਂ ਸ਼ਹਿਰਾਂ ਨਾਲ ਸਿਸਟਰ ਸਿਟੀ ਸਮਝੌਤੇ ‘ਤੇ ਦਸਤਖਤ ਕੀਤੇ ਸਨ। ਇਸ ਸੱਭਿਆਚਾਰਕ ਸਮਝੌਤੇ ਤਹਿਤ ਇਹ ਸ਼ਹਿਰ ਅਤੇ ਕੈਲਾਸਾ ਵਿਕਾਸ ਵਿੱਚ ਇੱਕ ਦੂਜੇ ਦੀ ਮਦਦ ਕਰਨਗੇ। ਇਸ ਵਿੱਚ ਧੋਖਾਧੜੀ ਇਹ ਹੈ […]
ਫਰਾਂਸ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਹਿੰਸਕ ਹੋ ਰਹੇ ਹਨ। ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਲੋਕ ਅੱਗਜ਼ਨੀ ਅਤੇ ਪਥਰਾਅ ਕਰ ਰਹੇ ਹਨ। ਪੁਲਿਸ ਨੇ ਕਈ ਥਾਵਾਂ ‘ਤੇ ਜਵਾਬੀ ਕਾਰਵਾਈ ਵੀ ਕੀਤੀ ਹੈ। ਜਾਣਕਾਰੀ ਅਨੁਸਾਰ ਫਰਾਂਸ ਦੀ ਇਮੈਨੁਅਲ ਮੈਕਰੋਨ ਸਰਕਾਰ ਨੇ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 64 ਸਾਲ ਕਰ […]