ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਮੁੰਬਈ ਦੌਰੇ ‘ਤੇ ਹਨ। ਉਹ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਵੱਡੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਸੀਐਮ ਮਾਨ ਨੇ ਥਾਈਰੋਕੇਅਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਦੀਆਂ ਸਿਹਤ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਨੇ […]