ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਮਾਨਸਾ, 19 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ (Dulowal village) ਵਿਖੇ ਸਮਾਰਟ ਆਂਗਨਵਾੜੀ ਸੈਂਟਰ (Anganwadi Center) ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ […]