ਨਵੀਂ ਦਿੱਲੀ : ਦਿੱਲੀ ਤੋਂ ਸੈਨ ਫਰਾਂਸਿਸਕੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਰੂਸ ਵੱਲ ਮੋੜ ਦਿੱਤਾ ਗਿਆ ਹੈ। ਇਸ ਦਾ ਕਾਰਨ ਜਹਾਜ਼ ਦੇ ਇੰਜਣ ‘ਚ ਕੁਝ ਤਕਨੀਕੀ ਖਰਾਬੀ ਦੱਸੀ ਜਾ ਰਹੀ ਹੈ। ਜਹਾਜ਼ ‘ਚ 216 ਯਾਤਰੀ ਅਤੇ 16 ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ-ਸਾਨ ਫਰਾਂਸਿਸਕੋ […]
ਦਿੱਲੀ ਤੋਂ ਸੈਨ ਫਰਾਂਸਿਸਕੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਰੂਸ ਵੱਲ ਮੋੜ ਦਿੱਤਾ ਗਿਆ ਹੈ। ਇਸ ਦਾ ਕਾਰਨ ਜਹਾਜ਼ ਦੇ ਇੰਜਣ ‘ਚ ਕੁਝ ਤਕਨੀਕੀ ਖਰਾਬੀ ਦੱਸੀ ਜਾ ਰਹੀ ਹੈ। ਜਹਾਜ਼ ‘ਚ 216 ਯਾਤਰੀ ਅਤੇ 16 ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ-ਸਾਨ ਫਰਾਂਸਿਸਕੋ ਏਅਰ ਇੰਡੀਆ ਦੀ […]
ਮਨੋਰੰਜਨ ਉਦਯੋਗ ਨੂੰ ਜਿਵੇਂ ਇੱਕ ਵਾਰ ਫਿਰ ਕਿਸੇ ਦੀ ਬੁਰੀ ਨਜ਼ਰ ਲੱਗ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਅਦਾਕਾਰਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੌਰਾਨ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸ਼ਾਹਰੁਖ ਖਾਨ ਦੀਆਂ ਫਿਲਮਾਂ ਤੋਂ ਲੈ ਕੇ ਛੋਟੇ ਪਰਦੇ ਦੇ ਮਸ਼ਹੂਰ ਸੀਰੀਅਲ ਅਨੁਪਮਾ ਤੱਕ ਫਿਲਮਾਂ […]
ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜੈਕਲੀਨ ਨੇ ਦੁਬਈ ਜਾਣ ਲਈ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਜੈਕਲੀਨ ਫਰਨਾਂਡੀਜ਼ ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਵੀ ਦੋਸ਼ੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਅੱਜ […]
ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਦੀ ਮੌਜੂਦਗੀ ਵਿੱਚ ਫਿਲਮ “ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” ਦਾ ਪ੍ਰੀਮਿਅਰ ਹੋਇਆ, ਜਿਸ ਵਿੱਚ ਤਰਸੇਮ ਜੱਸੜ, ਸ਼ਿਵਜੋਤ, ਸੁਨੰਦਾ ਸ਼ਰਮਾ, ਜੀ ਖਾਨ, ਸੰਦੀਪ ਬਰਾੜ, ਬੰਟੀ ਬੈਂਸ, ਜੋਬਨ ਸੰਧੂ, ਗਰਿੰਦਰ ਸਿੱਧੂ ਅਤੇ ਹੋਰ ਬਹੁਤ ਸਾਰੇ ਕਲਾਕਾਰਾਂ ਨੇ ਸ਼ਿਰਕਤ ਕੀਤੀ। ਫਿਲਮ ਦੀ ਸਾਰੀ ਸਟਾਰ ਕਾਸਟ ਨੇ ਇਹਨਾਂ ਮਹਿਮਾਨਾਂ ਦਾ ਸੁਆਗਤ ਕੀਤਾ। […]
ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]
ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]
ਦੁਨੀਆ ਦੇ ਦੋ ਵੱਡੇ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੈਂਕੜੇ ਯਾਤਰੀ ਫਸੇ ਹੋਏ ਹਨ। ਸ਼ਿਕਾਗੋ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਦੀ ਉਡਾਣ, ਉਡਾਣ ਨਹੀਂ ਭਰ ਸਕੀ। ਇੱਥੇ ਦਿੱਲੀ ਆਉਣ ਵਾਲੇ 300 ਯਾਤਰੀ 34 ਘੰਟਿਆਂ ਤੋਂ ਉਡੀਕ ਕਰ ਰਹੇ ਹਨ।ਦੂਸਰਾ ਮਾਮਲਾ ਹਾਂਗਕਾਂਗ ਏਅਰਪੋਰਟ ਦਾ ਹੈ। ਕੰਪਿਊਟਰ ਸਿਸਟਮ ‘ਚ ਖਰਾਬੀ ਕਾਰਨ […]
ਦਸੰਬਰ ਮਹੀਨੇ ਹੀ ਸਿੱਖ ਰਹੁ ਰੀਤਾਂ ਨਾਲ ਹੋਇਆ ਸੀ ਵਿਆਹ ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ ) : 12 ਮਾਰਚ 2023:-95ਵੇਂ ਆਸਕਰ ਐਵਾਰਡ ਦੇ ਵਿਚ ਜਿੱਥੇ ਭਾਰਤੀ ਫਿਲਮ ਕਲਾਕਾਰ ਛਾਏ ਰਹੇ ਉਥੇ ਭਾਰਤੀ ਫਿਲਮ ਨਿਰਮਾਤਾ ਗੁਨੀਤ ਮੋਂਗਾ (39) ਪੂਰੀ ਤਰ੍ਹਾਂ ਛਾਈ ਰਹੀ। ਇਸ ਤੋਂ ਪਹਿਲਾਂ ਇਸਨੇ ਦਸੰਬਰ ਮਹੀਨੇ ਸਿੱਖ ਰਹੁ ਰੀਤਾਂ ਨਾਲ ਸੰਨੀ ਕਪੂਰ ਮੁੰਬਈ ਵਿਖੇ ਵਿਆਹ […]
ਮੁੰਬਈ : ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ। ਅਦਾਕਾਰਾ ਨੇ ਇਹ ਵੀ ਕਿਹਾ ਕਿ ਇਸ ਤੋਂ ਬਾਅਦ ਉਸ ਨੂੰ ਐਂਜੀਓਪਲਾਸਟੀ ਕਰਵਾਉਣੀ ਪਈ। ਹਾਲਾਂਕਿ ਉਹ ਹੁਣ ਠੀਕ ਹੈ। ਸਾਬਕਾ ਮਿਸ ਯੂਨੀਵਰਸ ਨੇ ਵੀਰਵਾਰ ਦੁਪਹਿਰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਖਬਰ ਦੀ […]