ਦੇਵਰੀਆ: ਯੂਪੀ ਦੇ ਦੇਵਰੀਆ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤੇਜ਼ ਰਫ਼ਤਾਰ ਕੰਟੇਨਰ ਨੇ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਾਰਿਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਗੁੱਸੇ ਵਿੱਚ ਆਏ ਲੋਕਾਂ ਦੇ ਰੋਹ ਨੂੰ ਦੇਖਦਿਆਂ ਐਸਡੀਐਮ ਅਤੇ […]