ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ RTA ਦਫ਼ਤਰ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ […]