ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਵਾਲਾ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਮ ਰਹੀਮ ਜਾਣਬੁੱਝ ਕੇ ਸਿੱਖਾਂ […]
ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ ਜੀ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ‘ਤੇ ਤੁਲੀਆਂ ਏਜੰਸੀਆਂ ਦੀ ਸਾਜ਼ਿਸ਼ ਦਾ ਹਿੱਸਾ ਸੀ। ਖਾਲਸਾ ਪੰਥ […]
ਚੰਡੀਗੜ੍ਹ: ਆਪਣੇ ‘ਤੇ ਹੋਏ ਹਮਲੇ ਤੋਂ ਬਾਅਦ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ (SGPC President Harjinder Singh Dhami) ਦਾ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਮੁੱਦਿਆਂ ਨੂੰ ਲੈ ਕੇ ਇੱਕ ਦੂਜੇ ਨੂੰ ਉਲਝਾਉਣਾ ਠੀਕ ਨਹੀਂ ਹੈ। ਧਾਮੀ ਨੇ ਕਿਹਾ ਕਿ […]