ਲੁਧਿਆਣਾ : ਲੁਧਿਆਣਾ (Ludhiana) ਦੇ ਸ਼ੇਰਪੁਰ ‘ਚ ਰਾਤ ਦੀ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਦਾ ਕੁਝ ਬਦਮਾਸ਼ਾਂ ਵਲੋਂ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਮ੍ਰਿਤਕ ਨੌਜਵਾਨ ਦੇ ਸਿਰ ‘ਤੇ ਭਾਰੀ ਵਸਤੂ ਨਾਲ ਵਾਰ ਕੀਤੇ। ਇਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਵਾਸੀ ਸ਼ੇਰਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ […]