ਵਿਸ਼ੇਸ਼ ਜੈਕਟ ਨੇ ਨਾਕਿਆਂ ਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਬਣਾਈ ਯਕੀਨੀ 

ਚੰਡੀਗੜ੍ਹ, 22 ਜਨਵਰੀ: ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਜੈਕਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸ.ਓ.ਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ ਪਾਸੇ ਵਿਭਾਗ ਦਾ […]