ਕਾਰ ਚਾਲਕ ਨੇ ਨਾਕੇ ‘ਤੇ ਖੜ੍ਹੇ SHO ‘ਤੇ ਚੜ੍ਹਾ ਦਿੱਤੀ ਕਾਰ

ਜਲੰਧਰ : ਜਲੰਧਰ (Jalandhar) ‘ਚ ਲੋਕਾਂ ਦੇ ਦਿਲਾਂ ‘ਚੋਂ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਦੇਰ ਰਾਤ ਨਾਕਾ ਲਗਾ ਕੇ ਚੈਕਿੰਗ ਕਰ ਰਹੇ ਐੱਸ.ਐੱਚ.ਓ. (SHO) ਤੇ ਵਿਅਕਤੀ ਨੇ ਕਾਰ ਚੜ੍ਹਾ ਦਿੱਤੀ। ਇਸ ਹਾਦਸੇ ਵਿੱਚ ਐੱਸ.ਐੱਚ.ਓ. ਦੀਪਕ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ […]

ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ 15 ਲੱਖ ਰੁਪਏ ਲੁੱਟ ਕੇ ਲੁਟੇਰੇ ਫਰਾਰ

ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਦੂਜੇ ਪਾਸੇ ਅੰਮ੍ਰਿਤਸਰ (Amritsar) ਦੇ ਗੁਰੂ ਬਾਜ਼ਾਰ ‘ਚ ਸਵੇਰੇ 7 ਵਜੇ ਹਥਿਆਰਬੰਦ ਬਦਮਾਸ਼ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਹਥਿਆਰਬੰਦ ਵਿਅਕਤੀ ਇੱਕ ਹਿਇਰਿੰਗ ਐਡ ਦੀ ਦੁਕਾਨ ਤੋਂ ਆਏ […]