ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪਰ ਅਜੇ ਤੱਕ ਇਸ ਜੰਗ ਨੂੰ ਰੋਕਣ ਲਈ ਕੋਈ ਠੋਸ ਪਹਿਲਕਦਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹਾਲਾਂਕਿ ਨਾਟੋ ਸਮੇਤ ਦੁਨੀਆ ਦੇ ਕਈ ਵਿਕਸਿਤ ਦੇਸ਼ ਇਸ ਜੰਗ ਨੂੰ ਹਰ ਕੀਮਤ ‘ਤੇ ਰੋਕਣ ‘ਚ ਲੱਗੇ ਹੋਏ ਸਨ ਪਰ ਉਨ੍ਹਾਂ ਨੂੰ ਇਸ ‘ਚ ਸਫਲਤਾ […]
ਬਾਲੀਵੁੱਡ ਦੇ ਬਿਹਤਰੀਨ ਕਲਾਕਾਰਾਂ ‘ਚ ਗਿਣੇ ਜਾਣ ਵਾਲੇ ਸੁਪਰਸਟਾਰ ਬੌਬੀ ਦਿਓਲ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਕਈ ਲੋਕਾਂ ਦੇ ਦਿਲਾਂ ‘ਚ ਆਪਣੀ ਜਗ੍ਹਾ ਬਣਾ ਲਈ ਹੈ। ਹਾਲ ਹੀ ‘ਚ ਉਨ੍ਹਾਂ ਦੀ ਇਕ ਵੈੱਬ ਸੀਰੀਜ਼ ‘ਆਸ਼ਰਮ’ ‘ਚ ਉਨ੍ਹਾਂ ਦੇ ਨੈਗੇਟਿਵ ਕਿਰਦਾਰ ਨੇ ਲੋਕਾਂ ਦਾ ਦਿਲ ਜਿੱਤ ਲਿਆ ਸੀ। ਇਹ ਸੀਰੀਜ਼ ਇੰਨੀ ਹਿੱਟ ਰਹੀ ਕਿ ਅੱਜ ਵੀ […]
ਬਾਲੀਵੁੱਡ, ਜੈਕੀ ਸ਼ਰਾਫ, ਰਜਨੀਕਾਂਤ ਜਲਦ ਹੀ ਫਿਲਮ ‘ਜੇਲਰ’ ‘ਚ ਨਜ਼ਰ ਆਉਣਗੇ। ਇਸ ਫਿਲਮ ‘ਚ ਜੈਕੀ ਸ਼ਰਾਫ ਨੇ ਵੀ ਐਂਟਰੀ ਕੀਤੀ ਹੈ। ਜੈਕੀ ਸ਼ਰਾਫ ਦਾ ਪਹਿਲਾ ਲੁੱਕ ਵੀ ਸਾਹਮਣੇ ਆਇਆ ਹੈ, ਜਿਸ ‘ਚ ਉਹ ਖਤਰਨਾਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਜੈਕੀ ਸ਼ਰਾਫ ਦੀ ਪਹਿਲੀ ਲੁੱਕ ਸਨ ਪਿਕਚਰਜ਼ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤੀ ਗਈ […]
ਲੁਧਿਆਣਾ : ਪੰਜਾਬ ‘ਚ ਚਾਈਨਾ ਡੋਰ (China Dor) ਤੋਂ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਨੇ ਹੁਣ ਸਖ਼ਤ ਰੁਖ ਅਪਣਾਇਆ ਹੈ। ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਇਰਦਾਦਾ-ਏ-ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ। ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ‘ਤੇ ਵੀ ਕੇਸ ਦਰਜ ਹੋਣਗੇ। ਸਮਰਾਲਾ ਪੁਲਿਸ ਵੱਲੋਂ ਪਤੰਗ […]
ਚੰਡੀਗੜ੍ਹ 22 ਜਨਵਰੀ: ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ “ਈਟ ਰਾਈਟ ਮਿਲੇਟ ਮੇਲੇ” ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ […]
ਚੰਡੀਗੜ੍ਹ, 21 ਜਨਵਰੀ: ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਇਸ ਸਬੰਧ ਵਿਚ ਵਧੇਰੇ ਜਾਣਕਾਰੀ […]
ਅਦਾਕਾਰਾ ਸ਼ਿਲਪਾ ਸ਼ਿੰਦੇ ਟੀਵੀ ਜਗਤ ਦਾ ਮਸ਼ਹੂਰ ਚਿਹਰਾ ਹੈ। ਮਸ਼ਹੂਰ ਟੀਵੀ ਸ਼ੋਅ ‘ਭਾਬੀ ਜੀ ਘਰ ਪਰ ਹੈਂ’ ‘ਚ ਮਾਸੂਮ ਭਾਬੀ ਜੀ ਦੇ ਕਿਰਦਾਰ ‘ਚ ਉਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਾਲਾਂਕਿ ਕੁਝ ਵਿਵਾਦਾਂ ਕਾਰਨ ਉਨ੍ਹਾਂ ਨੂੰ ਸ਼ੋਅ ਵਿਚਾਲੇ ਹੀ ਛੱਡਣਾ ਪਿਆ। ਪਰ ਅੱਜ ਵੀ ਦਰਸ਼ਕ ਉਸ ਨੂੰ ਇਸ ਸ਼ੋਅ ਕਰਕੇ ਜ਼ਿਆਦਾ ਜਾਣਦੇ ਹਨ। ਜੀ […]