ਕੈਨੇਡਾ ‘ਚ ਪੰਜਾਬੀ ਨੌਜਵਾਨ ‘ਤੇ ਲੱਗਾ ਕਤਲ ਦਾ ਦੋਸ਼, ਮਾਮੂਲੀ ਝਗੜੇ ਨੇ ਧਾਰਿਆਂ ਮੌਤ ਦਾ ਰੂਪ

ਕੈਨੇਡਾ : ਕੈਨੇਡਾ ਵਿਚ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਅਕਸਰ ਕੈਨੇਡਾ ਤੋਂ ਪੰਜਾਬੀਆਂ ਦੀਆਂ ਖ਼ਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ। ਇਕ ਖ਼ਬਰ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਚ ਗ੍ਰੈਨਵਿਲ ਅਤੇ ਪੇਂਡਰ ਸਟ੍ਰੀਟ ‘ਤੇ ਸਟਾਰਬਕਸ ਦੇ ਬਾਹਰ ਤੋਂ ਸਾਹਮਣੇ ਆ ਰਹੀਂ ਹੈ। ਜਿਥੇ ਕਿ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ 32 ਸਾਲਾ ਪੰਜਾਬੀ ਨੌਜਵਾਨ ਇੰਦਰਦੀਪ ਸਿੰਘ […]

ਸਿਰਫਿਰੇ ਨੌਜਵਾਨ ਵੱਲੋਂ ਘਰ ਦੇ ਬਾਹਰ ਖੜ੍ਹੀ ਲੜਕੀ ‘ਤੇ ਜਾਨਲੇਵਾ ਹਮਲਾ

ਅੰਮ੍ਰਿਤਸਰ: ਸ਼ੁੱਕਰਵਾਰ ਸ਼ਾਮ ਨੂੰ ਘਰ ਦੇ ਬਾਹਰ ਖੜ੍ਹੀ ਲੜਕੀ ‘ਤੇ ਸਿਰਫਿਰੇ ਨੌਜਵਾਨ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਲੜਕੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਗੁਮਟਾਲਾ ਚੌਕੀ ਦੇ ਇੰਚਾਰਜ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਹਮਲਾਵਰ ਨੌਜਵਾਨ ਜੋ ਕਿ ਝਬਾਲ ਨੇੜੇ ਪੈਂਦੇ ਪਿੰਡ ਸੋਹਲ ਦਾ ਵਸਨੀਕ ਹੈ ਅਤੇ ਅੰਮ੍ਰਿਤਸਰ […]

ਪੰਜਾਬ ਪੁਲਿਸ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ

ਬਠਿੰਡਾ: ਬਠਿੰਡਾ (Bathinda) ਵਿੱਚ ਗਣਤੰਤਰ ਦਿਵਸ (Republic Day) ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਐਮ. ਭਗਵੰਤ ਮਾਨ (CM Bhagwant Maan) ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਪੁਲਿਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸਾਲ 2200 ਦੇ ਕਰੀਬ […]

ਵਿਦੇਸ਼ ‘ਚ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ: ਕੈਨੇਡਾ (Canada) ਤੋਂ ਪੰਜਾਬੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ (road accident abroad) ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਹਰਮੀਤ ਸਿੰਘ (29) ਨਾਲ ਕੈਲਗਰੀ ਨੇੜੇ ਵਾਪਰਿਆ। ਪਤਾ ਲੱਗਾ ਹੈ ਕਿ ਅਲਬਰਟਾ ਦੇ ਚੈਸਟਰਮੇਰ […]

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨ ਗੰਭੀਰ ਜ਼ਖਮੀ

ਲੁਧਿਆਣਾ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ (Delhi-Amritsar National Highway) ‘ਤੇ ਦਰਦਨਾਕ ਹਾਦਸਾ ਵਾਪਰਿਆ। ਜਿਸ ਵਿੱਚ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਖੰਨਾ ਤੋਂ ਗੁਰਦੁਆਰਾ ਮੰਜੀ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਖੰਨਾ ਜੀ.ਟੀ ਰੋਡ ‘ਤੇ ਫਲਾਈਓਵਰ ‘ਤੇ ਖੰਨਾ ਸ਼ਹਿਰ ਨੂੰ ਪਾਰ ਕਰਨ […]

ਅਮੇਠੀ ‘ਚ ਪਰਿਵਾਰਕ ਝਗੜੇ ‘ਚ 20 ਸਾਲਾ ਨੌਜਵਾਨ ਦੀ ਹੱਤਿਆ

ਅਮੇਠੀ: ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਜਗਦੀਸ਼ਪੁਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਡਵਾ ‘ਚ ਪਰਿਵਾਰਕ ਝਗੜੇ ਦੌਰਾਨ 20 ਸਾਲਾ ਨੌਜਵਾਨ ‘ਤੇ ਕਥਿਤ ਤੌਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮੇਠੀ ਦੇ ਪੁਲਿਸ ਸੁਪਰਡੈਂਟ (ਐੱਸ.ਪੀ.) ਇਲਾਮਾਰਨ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ […]

ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰੋਮ : ਵਿਦੇਸ਼ਾਂ ਤੋਂ ਆਏ ਭਾਰਤੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਭਾਰਤੀ ਭਾਈਚਾਰੇ ‘ਚ ਕਾਫੀ ਚਿੰਤਾ ਦਾ ਮਾਹੌਲ ਹੈ। ਇਸ ਦੌਰਾਨ ਹੁਣ ਇਟਲੀ (Italy) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿਛਲੇ 15 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਇਟਲੀ ਰਹਿ ਰਹੇ ਦਵਿੰਦਰ ਸਿੰਘ ਹੈਪੀ (40) ਦੀ ਦਿਲ ਦਾ ਦੌਰਾ […]

ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਝਬਾਲ : ਪੰਜਾਬ ‘ਚ ਨਸ਼ਿਆਂ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਇਸੇ ਤਰ੍ਹਾਂ ਝਬਾਲ ਥਾਣਾ ਖੇਤਰ ਦੇ ਪਿੰਡ ਕੋਟ ਧਰਮੂ ਚੰਦ ਕਲਾ ਦੇ ਨੌਜਵਾਨ ਦੀ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਹੈਪੀ (22) ਪੁੱਤਰ ਬਲਦੇਵ ਸਿੰਘ ਵਾਸੀ ਕੋਟ ਧਰਮ ਚੰਦ ਦੇ […]

ਭਿਆਨਕ ਸੜਕ ਹਾਦਸੇ ਨੇ ਖੋਹ ਲਈ ਪਰਿਵਾਰ ਦੀਆਂ ਖੁਸ਼ੀਆਂ, ਨੌਜਵਾਨ ਦੀ ਦਰਦਨਾਕ ਮੌਤ

ਹਾਜੀਪੁਰ : ਹਾਜੀਪੁਰ (Hajipur) ਤੋਂ ਮਾਨਸਰ ਰੋਡ (Mansar Road) ’ਤੇ ਸਰਵਹਿੱਤਕਾਰੀ ਸਕੂਲ ਨੇੜੇ ਟਰੱਕ ਟਿੱਪਰ ਹੇਠ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸੁਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਵਜ਼ੀਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਜਿੰਦਰ […]

ਡਿਊਟੀ ਤੋਂ ਪਰਤ ਰਹੇ ਨੌਜਵਾਨ ਦਾ ਕਤਲ, ਲੋਕਾਂ ਨੇ ਪੁਲਿਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੁਧਿਆਣਾ : ਲੁਧਿਆਣਾ (Ludhiana) ਦੇ ਸ਼ੇਰਪੁਰ ‘ਚ ਰਾਤ ਦੀ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਦਾ ਕੁਝ ਬਦਮਾਸ਼ਾਂ ਵਲੋਂ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਮ੍ਰਿਤਕ ਨੌਜਵਾਨ ਦੇ ਸਿਰ ‘ਤੇ ਭਾਰੀ ਵਸਤੂ ਨਾਲ ਵਾਰ ਕੀਤੇ। ਇਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਕਾਸ ਕੁਮਾਰ ਵਾਸੀ ਸ਼ੇਰਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ […]