ਸੂਬੇ ‘ਚ ਨਿਵੇਸ਼ ਤਹਿਤ ਲੈਬ ਨੈੱਟਵਰਕ ਬਣਾਉਣ ਲਈ CM ਮਾਨ ਨੇ ਥਾਈਰੋਕੇਅਰ ਦੇ ਅਧਿਕਾਰੀਆਂ ਨੂੰ ਦਿੱਤਾ ਸੱਦਾ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਮੁੰਬਈ ਦੌਰੇ ‘ਤੇ ਹਨ। ਉਹ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਵੱਡੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਸੀਐਮ ਮਾਨ ਨੇ ਥਾਈਰੋਕੇਅਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਦੀਆਂ ਸਿਹਤ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਨੇ […]

ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ CM ਭਗਵੰਤ ਮਾਨ

ਮੁੰਬਈ/ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwnat Mann) ਐਤਵਾਰ ਨੂੰ ਮੁੰਬਈ ਪੁੱਜੇ। ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ […]