ਹਾਲ ਹੀ ‘ਚ ਸਲਮਾਨ ਖਾਨ ਨੂੰ ਗੋਲਡੀ ਬਰਾੜ ਦਾ ਧਮਕੀ ਭਰਿਆ ਮੇਲ ਆਇਆ ਸੀ, ਜਿਸ ਤੋਂ ਬਾਅਦ ਅਦਾਕਾਰ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੂੰ ਇਸ ਈਮੇਲ ਦਾ ਲਿੰਕ ਯੂਕੇ ਤੋਂ ਮਿਲਿਆ ਹੈ। ਹਾਲਾਂਕਿ ਸਲਮਾਨ ਨੂੰ ਇਹ ਮੇਲ ਕਿਸ ਈਮੇਲ ਰਾਹੀਂ ਭੇਜਿਆ ਗਿਆ […]
ਵਾਸ਼ਿੰਗਟਨ : ਭਾਰਤੀ ਮੂਲ ਦੇ ਬਾਹਰਲੇ ਦੇਸ਼ਾ ਵਿਚ ਰਹਿਣ ਵਾਲੇ ਲੋਕ ਭਾਰਤ ਦਾ ਨਾਮ ਪੂਰੀ ਦੁਨਿਆ ਵਿਚ ਰੌਸ਼ਨ ਕਰ ਰਹੇ ਹਨ। ਹੁਣ ਭਾਰਤੀ-ਅਮਰੀਕੀ ਵੇਰਾ ਮਿੰਡੀ ਚੋਕਲਿੰਗਮ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਦੱਸਦੀਏ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਭਾਰਤੀ-ਅਮਰੀਕੀ ਵੇਰਾ ਮਿੰਡੀ ਚੋਕਲਿੰਗਮ ਨੂੰ 2021 ਦਾ ‘ਨੈਸ਼ਨਲ ਮੈਡਲ ਆਫ ਆਰਟਸ’ ਮੈਡਲ ਪ੍ਰਦਾਨ ਕਰਨ ਜਾ ਰਹੇ […]
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪਰ ਅਜੇ ਤੱਕ ਇਸ ਜੰਗ ਨੂੰ ਰੋਕਣ ਲਈ ਕੋਈ ਠੋਸ ਪਹਿਲਕਦਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹਾਲਾਂਕਿ ਨਾਟੋ ਸਮੇਤ ਦੁਨੀਆ ਦੇ ਕਈ ਵਿਕਸਿਤ ਦੇਸ਼ ਇਸ ਜੰਗ ਨੂੰ ਹਰ ਕੀਮਤ ‘ਤੇ ਰੋਕਣ ‘ਚ ਲੱਗੇ ਹੋਏ ਸਨ ਪਰ ਉਨ੍ਹਾਂ ਨੂੰ ਇਸ ‘ਚ ਸਫਲਤਾ […]
ਵਾਸ਼ਿੰਗਟਨ, 21 ਮਾਰਚ, 2023: ਐਮਾਜ਼ੋਨ ਦੇ ਸੀ ਈ ਓ ਐਂਡੀ ਜੈਸੀ ਨੇ ਦੰਸਿਆ ਕਿ ਕੰਪਨੀ ਵੱਲੋਂ 9 ਹਜ਼ਾਰ ਹੋਰ ਮੁਲਾਜ਼ਮਾਂ ਨੂੰ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਜਨਰਵੀ ਵਿਚ 18 ਹਜ਼ਾਰ ਮੁਲਾਜ਼ਮ ਕੱਢੇ ਗਏ ਸਨ।
18 ਮਾਰਚ ਨੂੰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਉਨ੍ਹਾਂ ਦੇ ਮੈਨੇਜਰ ਦੀ ਈਮੇਲ ‘ਤੇ ਧਮਕੀ ਵਾਲਾ ਮੇਲ ਮਿਲਿਆ ਹੈ। ਇਸ ਮੇਲ ਵਿੱਚ ਸਲਮਾਨ ਖਾਨ ਨੂੰ ਗੋਲਡੀ ਬਰਾੜ ਨਾਲ ਗੱਲ ਕਰਨ ਲਈ ਕਿਹਾ ਗਿਆ ਹੈ। ਇਹ ਪੱਤਰ ਮਿਲਣ ਤੋਂ ਬਾਅਦ ਸਲਮਾਨ ਖਾਨ ਦੇ ਮੈਨੇਜਰ ਨੇ ਗੋਲਡੀ ਬਰਾੜ ਅਤੇ ਲਾਰੇਂਸ ਬਿਸ਼ਨੋਈ ਦੇ ਖਿਲਾਫ ਮੁੰਬਈ […]
ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]
ਪਾਕਿਸਤਾਨ : ਪਾਕਿਸਤਾਨ ਦੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਥੇ ਕਿ ਕੁਝ ਵਿਆਕਤੀ ਇਕ ਜਲੂਸ ਨੂੰ ਲੈ ਕੇ ਜਾ ਵੈਨ ‘ਚ ਜਾ ਰਹੇਂ ਸੀ। ਉਸ ਸਮੇਂ ਅਚਾਨਕ ਕੁਝ ਅਣਪਛਾਤੇ ਵਿਆਕਤੀਆਂ ਨੇ ਵੈਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ […]
ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]
ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ‘ਤੇ ਦੁਨੀਆ ਭਰ ਤੋਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿੱਥੇ ਸਿੱਖਾਂ ਨੇ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ, ਉਥੇ ਕੈਨੇਡਾ ਦੇ ਸੰਸਦ ਮੈਂਬਰ ਟਿਮ ਉੱਪਲ ਨੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ। ਇਸ ਦੇ ਨਾਲ ਹੀ ਕੁਝ ਜਥੇਬੰਦੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ […]
ਜਿੰਦਗੀ ਵਿੱਚ ਕੁੱਝ ਵੀ ਸਥਿਰ ਨਹੀਂ ਹੈ। ਸਭ ਕੁੱਝ ਬਦਲਦਾ ਰਹਿੰਦਾ ਹੈ। ਕੋਈ ਵੀ ਜਾਣਕਾਰੀ ਆਖਰੀ ਸੱਚ ਨਹੀਂ ਹੁੰਦੀ। ਸਮਾਂ ਬੀਤਣ ਦੇ ਨਾਲ ਨਾਲ ਨਵੀਂ ਜਾਣਕਾਰੀ ਆ ਜਾਂਦੀ ਹੈ ਜਿਸ ਨਾਲ ਪੁਰਾਣੀ ਜਾਣਕਾਰੀ ਵਿੱਚ ਸੁਧਾਰ ਆ ਜਾਂਦਾ ਹੈ ਜਾਂ ਪੁਰਾਣੀ ਜਾਣਕਾਰੀ ਗਲਤ ਸਾਬਤ ਹੋ ਜਾਂਦੀ ਹੈ। ਵਿਗਿਆਨਿਕ ਨਜ਼ਰੀਏ ਦੇ ਅਧਾਰ ਤੇ ਚੱਲਣ ਵਾਲੇ। ਲੋਕ ਇਸ […]