ਸੰਗਰੂਰ : ਸੰਗਰੂਰ ਦੀ ‘ਆਪ’ ਵਿਧਾਇਕਾ ਨਰਿੰਦਰ ਕੌਰ ਭਾਰਜ (AAP MLA Narinder Kaur Bharj) ਅੱਜ ਗੈਸ ਸਿਲੰਡਰ ਧਮਾਕੇ (gas cylinder blast) ਦੇ ਪੀੜਤ ਪਿਓ-ਪੁੱਤ ਨੂੰ ਮਿਲਣ ਪਹੁੰਚੀ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ (Punjab government) ਵੱਲੋਂ 2,00,000 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਦੱਸ ਦਈਏ ਕਿ ਬਸੰਤ ਪੰਚਮੀ ਵਾਲੇ ਦਿਨ ਸੰਗਰੂਰ ‘ਚ ਪਿਓ-ਪੁੱਤ ਵੱਲੋਂ ਗੈਸ […]
ਤਰਨਤਾਰਨ : ਕਸਬਾ ਫਤਿਹਾਬਾਦ (Fatehabad) ‘ਚ ਦੇਰ ਰਾਤ ਟਰੈਕਟਰ ਟਰਾਲੀ ਦੀ ਸੂਏ ‘ਚ ਡਿੱਗਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸ੍ਰੀ ਗੋਵਿੰਦਵਾਲ ਸਾਹਿਬ ਅਧੀਨ ਆਉਂਦੇ ਥਾਣਾ ਫਤਿਹਾਬਾਦ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (45) ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਢੋਟੀਆਂ, ਜ਼ਿਲ੍ਹਾ ਤਰਨਤਾਰਨ ਆਪਣੇ […]
ਜਲੰਧਰ : ਫਗਵਾੜਾ-ਹੁਸ਼ਿਆਰਪੁਰ ਰੋਡ (Phagwara-Hoshiarpur road) ‘ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਓ-ਪੁੱਤ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, […]