ਭਾਰਤ ਛੱਡ ਕੇ ਬਰਤਾਨੀਆ ਵਿੱਚ ਵਸੇ ਇੱਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬ੍ਰਿਟਿਸ਼-ਭਾਰਤੀ ਲਾਰਡ ਮੇਅਰ ਚੁਣੇ ਜਾਣ ਦਾ ਮਾਣ ਹਾਸਲ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਰਤੀ ਮੂਲ ਦੇ ਸਿੱਖ ਕੌਂਸਲਰ ਜਸਵੰਤ ਸਿੰਘ ਬਿਰਦੀ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਸ਼ਹਿਰ ਕੋਵੈਂਟਰੀ […]
ਵੈਂਕੂਵਰ(ਕੈਨੇਡਾ) : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਅਣਪਛਾਤੇ ਹਮਲਾਵਰਾਂ ਨੇ ਇਕ ਫਰੇਜ਼ਰਵਿਊ ਹਾਲ ਵਿਚ ਰਿਸੈਪਸ਼ਨ ਪਾਰਟੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸਵੇਰੇ 1.30 ਵਜੇ ਵਾਪਰੀ ਜਦੋਂ ਉਹ ਉਹ ਅੱਧੇ ਘੰਟੇ ਤੋਂ ਵਿਆਹ ਪਾਰਟੀ ਵਿਚ ਨੱਚਣ ਮਗਰੋਂ ਬਾਹਰ ਆ ਰਿਹਾ ਸੀ। ਉਹ ਟਾਪ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। […]
ਚੰਡੀਗੜ੍ਹ- 26 ਮਈ 2023 – “ਸੁਰਜੀਤ ਆਰਟਸ” ਦੇ ਬੈਨਰ ਹੇਠ ਬਣ ਕੇ ਰਿਕਾਰਡ ਤੋੜ ਸਫਲਤਾ ਦਾ ਇਤਿਹਾਸ ਰਚਣ ਵਾਲੀ ਪੰਜਾਬੀ ਫ਼ਿਲਮ ਜੱਟ ਜਿਊਣਾ ਮੌੜ ਦੀ 31ਵੀਂ ਐਨੀਵਰਸਟੀ ਮੌਕੇ 9ਜੂਨ 2023 ਨੂੰ ਦੁਬਾਰਾ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਿਰਮਾਤਾ ਅਮਨਪ੍ਰੀਤ ਸਿੰਘ ਗਿੱਲ ਅਤੇ ਇਕਬਾਲ ਢਿਲੋਂ ਨੇ ਪ੍ਰੈਸ ਮਿਲਣੀ ਦੌਰਾਨ ਗੱਲ ਕਰਦਿਆਂ ਦੱਸਿਆ ਕਿ 5 […]
ਓਟਵਾ, 27 ਮਈ, 2023: ਕੈਨੇਡਾ ਦੇ ਅਲਬਰਟਾ ਸੂਬੇ ਦੀਆਂ ਚੋਣਾਂ ਹੋ ਰਹੀਆਂ ਹਨ ਤੇ ਇਸ ਵਿਚ 15 ਪੰਜਾਬੀ ਉਮੀਦਵਾਰ ਚੋਣ ਮੈਦਾਨ ਵਿਚ ਹਨ। ਚੋਣਾਂ 29 ਮਈ ਨੂੰ ਹੋਣੀਆਂ ਹਨ। ਰਾਜਨ ਸਾਹਨੀ ਕੈਲਗਰੀ ਨਾਰਥ ਵੈਸਟ ਤੋਂ ਯੂ ਸੀ ਪੀ ਦੀ ਟਿਕਟ ’ਤੇ ਚੋਣ ਲੜ ਰਹੇ ਹਨ, ਵਿਧਾਇਕ ਦਵਿੰਦਰ ਤੂਰ ਕੈਲਗਰੀ ਫੈਲਕੋਨਰਿਜ ਤੋਂ ਮੁੜ ਯੂ ਸੀ ਪੀ ਦੀ […]
ਫਰਿਜਨੋ (ਕੈਲੀਫੋਰਨੀਆ), 26 ਮਈ 2023 : ਕੈਲੇਫੋਰਨੀਆ ਵਿੱਚ ਪੰਜਾਬੀ ਭਾਈਚਾਰੇ ਅੰਦਰ ਇੱਕ ਤੋ ਬਾਅਦ ਇੱਕ ਵਾਪਰ ਰਹੀਆਂ ਘਰੇਲੂ ਹਿੰਸਾ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਮੈਨਟੀਕਾ ਵਿੱਚ ਕਤਲ ਹੋਈ ਔਰਤ ਦੀ ਖ਼ਬਰ ਦੀ ਹਾਲੇ ਸਿਆਹੀ ਨਹੀਂ ਸੀ ਸੁੱਕ ਕਿ ਫਰਿਜਨੋ ਦੇ ਲਾਗਲੇ ਸ਼ਹਿਰ ਕਲੋਵਸ ਤੋ ਇੱਕ ਹੋਰ ਅਜਿਹੀ ਖ਼ਬਰ ਕਾਰਨ ਹਰ ਕੋਈ ਫਿਕਰਮੰਦ ਹੈ। […]
ਬਰੈਂਪਟਨ: ਕੈਨੇਡਾ (Canada) ਵਿਖੇ ਬਰੈਂਪਟਨ (Brampton) ਸਿਟੀ ਵਿਚ ਬੀਤੇ ਦਿਨ ਇਕ ਪੰਜਾਬੀ ਵਿਅਕਤੀ ਨੂੰ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਨਵ ਨਿਸ਼ਾਨ ਸਿੰਘ ਨੇ ਸ਼ੁੱਕਰਵਾਰ ਨੂੰ ਦਵਿੰਦਰ ਕੌਰ (Davinder Kaur) ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨ ਸ਼ਾਮ ਦੇ ਲਗਭਗ 6:00 ਵਜੇ ਦੇ ਕਰੀਬ ਪੀਲ ਰੀਜਨਲ ਪੁਲਿਸ ਨੂੰ […]
ਸੰਗਰੂਰ: ਰੋਜ਼ੀ-ਰੋਟੀ ਅਤੇ ਚੰਗੇ ਭਵਿੱਖ ਲਈ ਕੈਨੇਡਾ (Canada) ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸੰਗਰੂਰ ਦੇ ਰਹਿਣ ਵਾਲੇ ਸਚਿਨ (22) ਅਤੇ ਪਿੰਡ ਮੋਰਾਂਵਾਲੀ ਦੇ ਗੋਲਡੀ (Goldy) ਖੰਗੂੜਾ ਨੂੰ ਨਹੀਂ ਪਤਾ ਸੀ ਕਿ ਉਹ ਮੁੜ ਕਦੇ ਆਪਣੇ ਘਰ ਨਹੀਂ ਪਰਤਣਗੇ। ਸੰਗਰੂਰ ਤੋਂ ਸਚਿਨ (Sachin) ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਸ […]
ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਕੀਤੀ ਮੰਗ ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਕਬੱਡੀ ਫੈਡਰੇਸ਼ਨ ਦੀ ਇਕ ਅਹਿਮ ਮੀਟਿੰਗ ਅੱਜ ਹਮਿਲਟਨ ਸ਼ਹਿਰ ਵਿਖੇ ਹੋਈ ਜਿੱਥੇ ਕਬੱਡੀ ਫੈਡਰੇਸ਼ਨ ਦੇ ਬਹੁਤਾਤ ਮੈਂਬਰ ਹਾਜ਼ਿਰ ਰਹੇ। ਸਥਾਨਿਕ ਗਤੀਵਿਧੀਆਂ ਤੋਂ ਇਲਾਵਾ ਜਿਹੜਾ ਮੁੱਖ ਮੁੱਦਾ ਵੀਚਾਰਿਆ ਗਿਆ ਉਹ ਇਹ ਸੀ ਸੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ […]
ਕਪੂਰਥਲਾ : ਅਮਰੀਕਾ (America) ਤੋਂ ਕਪੂਰਥਲਾ ਥਾਣਾ ਸਦਰ ਅਧੀਨ ਪੈਂਦੇ ਪਿੰਡ ਜਲਾਲ ਭੁਲਾਣਾ ਦੇ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਬਹੁਤ ਹੀ ਮੰਦਭਾਗੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਵਾਸ਼ਿੰਗਟਨ ਸੂਬੇ ਦੇ ਵੈਨਕੂਵਰ ਸ਼ਹਿਰ ‘ਚ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀਆਂ ਸੀਸੀਟੀਵੀ […]
ਮਾਨਸਾ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਲ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Post DisclaimerOpinion/facts in […]