ਗੁਰਦਾਸਪੁਰ : ਅੱਜ ਸਵੇਰੇ ਅੰਮ੍ਰਿਤਸਰ-ਗੁਰਦਾਸਪੁਰ ਨੈਸ਼ਨਲ ਹਾਈਵੇ ਬਟਾਲਾ ਬਾਈਪਾਸ ‘ਤੇ ਵਾਪਰੇ ਸੜਕ ਹਾਦਸੇ ‘ਚ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਬੱਜਰੀ ਨਾਲ ਭਰੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਮੌਕੇ ‘ਤੇ ਪੁੱਜੀ ਹਾਈਵੇ ਪੁਲਿਸ ਪਾਰਟੀ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਦਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ […]
ਪਾਣੀਪਤ : ਪਾਣੀਪਤ ਜ਼ਿਲ੍ਹੇ (Panipat district) ਦੇ ਤਹਿਸੀਲ ਕੈਂਪ (Tehsil Camp) ਇਲਾਕੇ ‘ਚ ਅੱਜ ਸਵੇਰੇ ਇਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ। ਜਿੱਥੇ ਇਕ ਘਰ ‘ਚ ਸਿਲੰਡਰ ਫਟਣ ਨਾਲ ਘਰ ‘ਚ ਭਿਆਨਕ ਅੱਗ ਲੱਗ ਗਈ। ਘਰ ਅੰਦਰ ਮੌਜੂਦ ਪਤੀ-ਪਤਨੀ ਸਮੇਤ ਚਾਰ ਬੱਚਿਆਂ ਨੂੰ ਜ਼ਿੰਦਾ ਸੜ ਗਏ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਦੱਸਿਆ […]