ਅਮੇਠੀ: ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਜਗਦੀਸ਼ਪੁਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਡਵਾ ‘ਚ ਪਰਿਵਾਰਕ ਝਗੜੇ ਦੌਰਾਨ 20 ਸਾਲਾ ਨੌਜਵਾਨ ‘ਤੇ ਕਥਿਤ ਤੌਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮੇਠੀ ਦੇ ਪੁਲਿਸ ਸੁਪਰਡੈਂਟ (ਐੱਸ.ਪੀ.) ਇਲਾਮਾਰਨ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ […]