ਸਰਦੀਆਂ ‘ਚ ਜ਼ਿਆਦਾ ਪਾਲਕ ਖਾਣ ਨਾਲ ਵੀ ਹੋ ਸਕਦੇ ਹਨ ਕਈ ਨੁਕਸਾਨ

Health News: ਪਾਲਕ (spinach) ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ ਵਿੱਚ ਵਿਟਾਮਿਨ-ਸੀ, ਕੈਲਸ਼ੀਅਮ, ਆਇਰਨ ਅਤੇ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਪੋਸ਼ਣ ਨਾਲ ਭਰਪੂਰ ਹੁੰਦਾ ਹੈ। ਦੂਜੇ ਪਾਸੇ, ਇਹ ਜਾਣਨਾ ਵੀ ਜ਼ਰੂਰੀ ਹੈ ਕਿ ਜੇਕਰ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਖਾਧਾ ਜਾਂਦਾ ਹੈ, ਤਾਂ ਇਹ ਤੁਹਾਡੇ ਲਈ ਨੁਕਸਾਨਦਾਇਕ ਹੋ […]