ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ‘ਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਜਿਸ ਦਾ ਮੁਲਾਜ਼ਮ ਬਹੁਤ ਅਹਿਮ ਹਿੱਸਾ ਹਨ।  ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਪਲੇਸਮੈਂਟ  ਕੀਤਾ ਗਿਆ […]