ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਪ੍ਰੋਡਕਸ਼ਨ ਹੇਠ ਬਣੀ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” 24 ਮਾਰਚ 2023 ਨੂੰ ਬਣੇਗੀ ਸਿਨੇਮਾ ਦੀ ਸ਼੍ਰਿੰਗਾਰ

ਚੰਡੀਗੜ੍ਹ : ਫਿਲਮ ਕਲੀ ਜੋਟਾ ਦੀ ਸ਼ਾਨਦਾਰ ਸਫਲਤਾ ਦੀ ਜਿੰਨੀ ਪ੍ਰਸ਼ੰਸਾ ਕਰੋ ਉਨੀ ਘੱਟ ਹੈ, ਜਿਸ ਨੇ ਦਿਖਾਇਆ ਹੈ ਕਿ ਪੰਜਾਬੀ ਲੋਕ ਅਰਥ ਭਰਪੂਰ ਕਹਾਣੀਆਂ ਅਤੇ ਨਵੇਂ ਕਿਰਦਾਰਾਂ ਨੂੰ ਵੀ ਪਸੰਦ ਕਰਦੇ ਹਨ। ਅਜਿਹੀ ਹੀ ਇੱਕ ਹੋਰ ਕਹਾਣੀ ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਘੈਂਟ ਬੁਆਏਜ਼ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦਾ […]

ਨੀਰੂ ਬਾਜਵਾ ਨੇ ਆਪਣੇ ਵਿਆਹ ਅਤੇ ਪਿਆਰ ਨੂੰ ਲੈ ਕੇ ਕੀਤਾ ਨਵਾਂ ਖੁਲਾਸਾ

ਮੁੰਬਈ: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Punjabi actress Neeru Bajwa) ਨੇ ਹਾਲ ਹੀ ‘ਚ ਕਦੇ ਵੀ ਵਿਆਹ ਨਾ ਕਰਨ ਦੇ ਆਪਣੇ ਫ਼ੈਸਲੇ ਅਤੇ ਬਾਅਦ ‘ਚ ਹੈਰੀ ਜਵੰਧਾ (Harry Jawandha) ਨਾਲ ਪਿਆਰ ਹੋ ਕੇ ਕਿਵੇਂ ਵਿਆਹ ਕਰਵਾ ਲਿਆ। ਇਸ ਬਾਰੇ ਨੀਰੂ ਨੇ ਖੁੱਲ੍ਹ ਕੇ ਦੱਸਿਆ ਕਿ, “ਮੈਂ ਕੁਝ ਨਹੀਂ ਕਰਨਾ ਚਾਹੁੰਦੀ ਸੀ ਅਤੇ ਮੈਂ ਸੋਚਿਆ ਕਿ ਮੈਂ […]

ਰੁਬਿਨਾ ਬਾਜਵਾ ਤੇ ਗੁਰਬਖਸ਼ ਦਾ ਟਵਿੱਟਰ ਅਕਾਊਂਟ ਕੀਤਾ ਸਸਪੈਂਡ

ਚੰਡੀਗੜ੍ਹ : ਮਾਈਕ੍ਰੋ ਬਲੌਗਿੰਗ ਸਾਈਟ ਟਵਿੱਟਰ ਨੇ ਭਾਰਤੀ-ਅਮਰੀਕੀ ਕਾਰੋਬਾਰੀ ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਅਤੇ ਰੁਬਿਨਾ ਬਾਜਵਾ (Rubina Bajwa) ਦੇ ਟਵਿੱਟਰ ਅਕਾਊਂਟਸ ਸਸਪੈਂਡ ਕਰ ਦਿੱਤੇ ਗਏ। ਬੀ. ਐੱਨ. ਐੱਨ. ਵੈੱਬਸਾਈਟ ਮੁਤਾਬਕ, ਗੁਰਬਖਸ਼ ਚਾਹਲ ਅਤੇ ਰੁਬਿਨਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਵੀਡੀਓਜ਼ ਪੋਸਟ ਕੀਤੀਆਂ ਸਨ ਅਤੇ ਕੁਝ ਘੰਟੇ ਬਾਅਦ ਦੋਹਾਂ […]

ਪ੍ਰਤਾਪ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਣ ‘ਤੇ ਕੀਤਾ ਸਵਾਗਤ

ਜਲੰਧਰ : ਰਾਹੁਲ ਗਾਂਧੀ (Rahul Gandhi) ਨੇ ਅੱਜ ਜਲੰਧਰ ‘ਚ ‘ਭਾਰਤ ਜੋੜੋ ਯਾਤਰਾ’ (‘Bharat Jodo Yatra’) ਕੀਤੀ। ਰਾਹੁਲ ਗਾਂਧੀ ਨਾਲ ਯਾਤਰਾ ‘ਚ ਕਈ ਵੱਡੇ ਨੇਤਾ, ਮੰਤਰੀ ਅਤੇ ਸਮਰਥਕ ਸ਼ਾਮਲ ਰਹੇ। ਇਸੇ ਦੌਰਾਨ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਜਲੰਧਰ ਪੁੱਜੇ ਅਤੇ […]