ਸ਼੍ਰੀਨਗਰ : ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ‘ਚ ਮੰਗਲਵਾਰ ਯਾਨੀ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਸੁਰੱਖਿਆ ਬਲਾਂ (security forces) ਨਾਲ ਹੋਏ ਮੁਕਾਬਲੇ ‘ਚ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਹੋ ਗਈ ਹੈ। ਦੋਵਾਂ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਮੈਂਬਰਾਂ ਵਜੋਂ ਹੋਈ ਹੈ। ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਪੁਲਵਾਮਾ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ […]