ਪੰਜਾਬ ‘ਚ ਹੋਰ NRI ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਧਾਲੀਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ […]