‘ਭਾਰਤ ਜੋੜੋ ਯਾਤਰਾ’ ਦੌਰਾਨ ਪੰਜਾਬ ‘ਚ 3 ਦਿਨਾਂ ਦੀ ਬਰੇਕ, ਕਈ ਰੂਟ ਹੋਏ ਮਿਸ

ਲੁਧਿਆਣਾ : ਰਾਹੁਲ ਗਾਂਧੀ (Rahul Gandhi) ਵਲੋਂ ਕੱਢੀ ਗਈ ‘ਭਾਰਤ ਜੋੜੋ ਯਾਤਰਾ’ (‘Bharat Jodo Yatra’) ਨੇ ਪੰਜਾਬ ‘ਚ ਪ੍ਰਵੇਸ਼ ਕਰਨ ਤੋਂ ਬਾਅਦ 3 ਦਿਨਾਂ ਦਾ ਬ੍ਰੇਕ ਲੈ ਲਿਆ ਹੈ। ਇਹ ਦੱਸਣਾ ਉਚਿਤ ਹੋਵੇਗਾ ਕਿ ‘ਭਾਰਤ ਜੋੜੋ ਯਾਤਰਾ’ ਸ਼ੰਭੂ ਬਾਰਡਰ ਜ਼ਰੀਏ ਪੰਜਾਬ ‘ਚ ਦਾਖ਼ਲ ਹੋਣ ਤੋਂ ਬਾਅਦ 11 ਜਨਵਰੀ ਨੂੰ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ। […]