ਬਰਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ਨੂੰ ਦਿੱਤਾ ਇਹ ਤੋਹਫ਼ਾ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਬਰਨਾਲਾ (Barnala) ਪਹੁੰਚੇ। ਇਸ ਦੌਰਾਨ ਸੀ.ਐਮ. ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਜਲਦੀ ਬਰਨਾਲਾ ਵਿਖੇ ਨਰਸਿੰਗ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਦਿੱਤੀ ਜਾਵੇਗੀ, ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਚੰਗੇ ਸਕੂਲ ਅਤੇ ਹਸਪਤਾਲ […]