ਬਲੈਕਮੇਲ ਤੇ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਨਾਭਾ: ਨਾਭਾ ਪੁਲਿਸ (Nabha police) ਵੱਲੋਂ ਬਲੈਕਮੇਲ ਅਤੇ ਧੋਖਾਧੜੀ ਕਰਨ ਵਾਲੇ ਇੱਕ ਗਿਰੋਹ (Blackmail and fraud gangs) ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਨੇ 3 ਔਰਤਾਂ ਅਤੇ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨਾਭਾ ਦੀ ਢਿੱਲੋਂ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ ਅਤੇ ਉਥੋਂ ਇਹ […]