ਫਰੀਦਾਬਾਦ : ਫਰੀਦਾਬਾਦ ਦੇ ਬੱਲਭਗੜ੍ਹ ਵਿੱਚ ਪੰਜਾਬੀ ਧਰਮਸ਼ਾਲਾ ਦੇ ਸਾਹਮਣੇ ਇੱਕ ਬੇਕਰੀ ਵਿੱਚ ਭਿਆਨਕ ਅੱਗ ਲੱਗ ਗਈ। ਘਟਨਾ ਬੀਤੀ ਦੇਰ ਰਾਤ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੇਕਰੀ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਦੂਜੇ ਪਾਸੇ ਬੇਕਰੀ ਦੇ ਮਾਲਕ ਅਨੁਸਾਰ ਉਹ ਰਾਤ 9.30 ਵਜੇ ਆਪਣੀ ਬੇਕਰੀ ਬੰਦ ਕਰਕੇ ਘਰ ਚਲਾ ਗਿਆ ਸੀ। ਜਿਸ ਤੋਂ […]