ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ ⋆ D5 News

ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੈਨ ਹੋ ਗਿਆ ਹੈ। ਬੱਬੂ ਮਾਨ ਦੇ ਇਸ ਟਵਿੱਟਰ ਖਾਤੇ ‘ਤੇ ਲੱਗਭਗ 2 ਲੱਖ 42 ਹਜ਼ਾਰ ਤੋਂ ਜ਼ਿਆਦਾ ਫਾਲਲੋਅਰਜ਼ ਹਨ। ਦੱਸ ਦਈਏ ਕਿ ਅੱਜ ਬੱਬੂ ਮਾਨ ਦਾ ਜਨਮਦਿਨ ਵੀ ਹੈ। ਬੱਬੂ ਮਾਨ ਪੰਜਾਬ ਦੇ ਮੁੱਦਿਆ ‘ਤੇ ਲਗਾਤਾਰ ਸਰਗਰਮ ਰਹਿੰਦੇ ਹਨ। Jathedar Harpreet Singh ’ਤੇ […]

ਕੈਨੇਡਾ: ‘ਪੰਜਾਬ ਦੇ ਹਾਲਾਤ ‘ਤੇ ਸਾਡੀ ਨਜ਼ਰ’, ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਦਿੱਤਾ ਬਿਆਨ, ਭਾਰਤ ਨੇ ਦਿੱਤਾ ਤਿੱਖਾ ਜਵਾਬ

ਟੋਰਾਂਟੋ, 26 ਮਾਰਚ 2023 : ਜੌਲੀ ਨੇ ਕਿਹਾ ਕਿ ਕੈਨੇਡੀਅਨ ਹਮੇਸ਼ਾ ਸਰਕਾਰ ‘ਤੇ ਭਰੋਸਾ ਕਰ ਸਕਦੇ ਹਨ ਅਤੇ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਿਨੀ ਜੌਲੀ ਨੇ ਸੰਸਦ ‘ਚ ਦਿੱਤੇ ਬਿਆਨ ‘ਚ ਕਿਹਾ ਕਿ ਕੈਨੇਡਾ ਪੰਜਾਬ ਦੇ ਹਾਲਾਤ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ […]

ਸ਼ਾਹਿਦ ਕਪੂਰ ਦੀ ‘ਫਰਜ਼ੀ’ ਨੇ OTT ‘ਤੇ ਦਿਖਾਇਆ ਕਮਾਲ, ‘ਫਰਜ਼ੀ’ ਬਣੀ ਸਭ ਤੋਂ ਜ਼ਿਆਦਾ ਦੇਖੀ ਜਾਣ ਵਾਲੀ ਭਾਰਤੀ ਵੈੱਬ ਸੀਰੀਜ਼

ਰਾਜ ਅਤੇ ਡੀਕੇ ਦੁਆਰਾ ਨਿਰਦੇਸ਼ਤ, ਵੈੱਬ ਸੀਰੀਜ਼ ਫਰਜ਼ੀ 2023 ਦੇ ਸ਼ੁਰੂ ਵਿੱਚ OTT ਯਾਨੀ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਕੀਤੀ ਗਈ ਸੀ, ਇਸ ਸੀਰੀਜ਼ ਵਿੱਚ ਸ਼ਾਹਿਦ ਕਪੂਰ ਨੇ ਇੱਕ ਸਟ੍ਰੀਟ-ਸਮਾਰਟ ਅਪਰਾਧੀ ਦੀ ਭੂਮਿਕਾ ਨਿਭਾਈ ਸੀ, ਜਦੋਂ ਕਿ ਅਭਿਨੇਤਾ ਸੇਤੂਪਤੀ ਨੇ ਇੱਕ ਟਰਿਗਰ-ਹੈਪੀ ਕਾਪ ਦੀ ਭੂਮਿਕਾ ਨਿਭਾਈ ਸੀ। OTT ‘ਤੇ ਮਸ਼ਹੂਰ ਵੈੱਬ ਸੀਰੀਜ਼ ‘ਮਿਰਜ਼ਾਪੁਰ’ ਨੂੰ ਵੀ ਮਾਤ […]

ਅਮਰੀਕਾ ‘ਚ ਭਾਰਤੀ ਮੂਲ ਦੀ ਮਿੰਡੀ ਕਲਿੰਗ ਨੂੰ ਮਿਲੇਗਾ 2021 ‘ਨੈਸ਼ਨਲ ਮੈਡਲ ਆਫ਼ ਆਰਟਸ’ ਮੈਡਲ

ਵਾਸ਼ਿੰਗਟਨ : ਭਾਰਤੀ ਮੂਲ ਦੇ ਬਾਹਰਲੇ ਦੇਸ਼ਾ ਵਿਚ ਰਹਿਣ ਵਾਲੇ ਲੋਕ ਭਾਰਤ ਦਾ ਨਾਮ ਪੂਰੀ ਦੁਨਿਆ ਵਿਚ ਰੌਸ਼ਨ ਕਰ ਰਹੇ ਹਨ। ਹੁਣ ਭਾਰਤੀ-ਅਮਰੀਕੀ ਵੇਰਾ ਮਿੰਡੀ ਚੋਕਲਿੰਗਮ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਦੱਸਦੀਏ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਭਾਰਤੀ-ਅਮਰੀਕੀ ਵੇਰਾ ਮਿੰਡੀ ਚੋਕਲਿੰਗਮ ਨੂੰ 2021 ਦਾ ‘ਨੈਸ਼ਨਲ ਮੈਡਲ ਆਫ ਆਰਟਸ’ ਮੈਡਲ ਪ੍ਰਦਾਨ ਕਰਨ ਜਾ ਰਹੇ […]

ਲੰਡਨ ‘ਚ ਖ਼ਾਲਿਸਤਾਨੀ ਸਮਰਥਕਾਂ ਨੇ ਉਤਾਰਿਆ ਤਿਰੰਗਾ, ਭਾਰਤ ਨੇ ਦਿੱਲੀ ‘ਚ ਬ੍ਰਿਟਿਸ਼ ਡਿਪਲੋਮੈਟ ਨੂੰ ਕੀਤਾ ਤਲਬ

ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਭਾਰਤ ਫੇਰੀ: ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇੰਡੋ-ਪੈਸੀਫਿਕ ਖੇਤਰ ਅਤੇ ਚੀਨ ਦੀਆਂ ਵਧਦੀਆਂ ਫੌਜੀ ਗਤੀਵਿਧੀਆਂ ‘ਤੇ ਚਰਚਾ ਹੋਵੇਗੀ।ਇਸ ਦੌਰਾਨ ਮਈ ‘ਚ ਹੀਰੋਸ਼ੀਮਾ ‘ਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਅਤੇ ਸਤੰਬਰ ‘ਚ ਦਿੱਲੀ […]

ਲੰਡਨ ‘ਚ ਖ਼ਾਲਿਸਤਾਨੀ ਅਨਸਰਾਂ ਨੇ ਉਤਾਰਿਆ ਤਿਰੰਗਾ, ਭਾਰਤ ਨੇ ਦਿੱਲੀ ‘ਚ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ

ਲੰਡਨ ‘ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਹਾਈ ਕਮਿਸ਼ਨ ‘ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ ‘ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ।ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘Free […]

ਅੰਮ੍ਰਿਤਪਾਲ ਖਿਲਾਫ ਕਾਰਵਾਈ ਨੂੰ ਲੈ ਕੇ ਦੁਨੀਆ ‘ਚ ਹਲਚਲ: ਲੰਡਨ ‘ਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ, ਕੈਨੇਡਾ ਦੇ ਸੰਸਦ ਮੈਂਬਰ ਟਿਮ ਉੱਪਲ ਨੇ ਪ੍ਰਗਟਾਈ ਚਿੰਤਾ

ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ‘ਤੇ ਦੁਨੀਆ ਭਰ ਤੋਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿੱਥੇ ਸਿੱਖਾਂ ਨੇ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ, ਉਥੇ ਕੈਨੇਡਾ ਦੇ ਸੰਸਦ ਮੈਂਬਰ ਟਿਮ ਉੱਪਲ ਨੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਈ। ਇਸ ਦੇ ਨਾਲ ਹੀ ਕੁਝ ਜਥੇਬੰਦੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ […]

ਕੈਨੇਡਾ ਤੋਂ 700 ਭਾਰਤੀ ਵਿਦਿਆਰਥੀ ਹੋਣਗੇ ਡਿਪੋਰਟ, ਜਲੰਧਰ ਦੇ ਏਜੰਟ ਨੇ ਦਿੱਤੇ ਸਨ ਫਰਜ਼ੀ ਆਫਰ ਲੈਟਰ

ਪੀਆਰ ਲਈ ਅਪਲਾਈ ਕਰਨ ‘ਤੇ ਸਰਕਾਰ ਕੈਨੇਡਾ ਤੋਂ ਕਰੀਬ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਜਾ ਰਹੀ ਹੈ। ਪੰਜਾਬ ਦੇ ਜਲੰਧਰ ਦੇ ਇੱਕ ਏਜੰਟ ਨੇ ਵਿਦਿਆਰਥੀਆਂ ਨੂੰ ਫਰਜ਼ੀ ਆਫਰ ਲੈਟਰ ਦੇ ਕੇ ਕੈਨੇਡਾ ਕਾਲਜ ਵਿੱਚ ਦਾਖਲਾ ਦਿਵਾਇਆ। ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ.ਬੀ.ਐੱਸ.ਏ.) ਨੇ 700 ਭਾਰਤੀ ਵਿਦਿਆਰਥੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ […]

ਥਾਈਲੈਂਡ ‘ਚ ਹਵਾ ਪ੍ਰਦੂਸ਼ਣ ਨੇ ਮਚਾਈ ਤਬਾਹੀ, ਪਿਛਲੇ ਇਕ ਹਫਤੇ ‘ਚ 2 ਲੱਖ ਲੋਕ ਹਸਪਤਾਲ ‘ਚ ਭਰਤੀ

ਥਾਈਲੈਂਡ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਤਬਾਹੀ ਮਚਾ ਰਿਹਾ ਹੈ ਅਤੇ ਇਸ ਹਫ਼ਤੇ ਲਗਭਗ 200,000 ਲੋਕ ਹਸਪਤਾਲ ਵਿੱਚ ਭਰਤੀ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਬੈਂਕਾਕ ਖਤਰਨਾਕ ਧੂੰਏਂ ਨਾਲ ਘਿਰਿਆ ਹੋਇਆ ਹੈ। ਥਾਈਲੈਂਡ ਅੰਦਾਜ਼ਨ 11 ਮਿਲੀਅਨ ਲੋਕਾਂ ਦਾ ਘਰ ਹੈ ਅਤੇ ਦੁਨੀਆ ਦੇ ਸਭ ਤੋਂ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਵਿੱਚੋਂ ਇੱਕ ਹੈ। ਸ਼ਹਿਰ ਵਾਹਨਾਂ ਦੇ ਧੂੰਏਂ, ਉਦਯੋਗਿਕ […]