Brazil: ਸੁਪਰੀਮ ਕੋਰਟ ਹਿੰਸਾ ਭੜਕਾਉਣ ਦੇ ਦੋਸ਼ਾਂ ‘ਚ ਸਾਬਕਾ ਰਾਸ਼ਟਰਪਤੀ ਦੀ ਭੂਮਿਕਾ ਦੀ ਕਰੇਗੀ ਜਾਂਚ

ਪਿਛਲੇ ਦਿਨੀਂ ਬ੍ਰਾਜ਼ੀਲ ਦੀ ਰਾਜਧਾਨੀ ਬ੍ਰਾਸੀਲੀਆ ‘ਚ ਦੰਗੇ ਹੋਏ, ਜਿਸ ‘ਚ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਦੇਸ਼ ਦੀ ਸੰਸਦ ‘ਚ ਦਾਖਲ ਹੋ ਕੇ ਹੰਗਾਮਾ ਕੀਤਾ। ਹੁਣ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਨੇ ਉਸ ਮਾਮਲੇ ਦੀ ਜਾਂਚ ਵਿੱਚ ਸਾਬਕਾ ਰਾਸ਼ਟਰਪਤੀ ਦੀ ਸ਼ਮੂਲੀਅਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਸਰਕਾਰੀ ਵਕੀਲ ਨੇ ਸੁਪਰੀਮ ਕੋਰਟ […]