ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇੰਡੋ-ਪੈਸੀਫਿਕ ਖੇਤਰ ਅਤੇ ਚੀਨ ਦੀਆਂ ਵਧਦੀਆਂ ਫੌਜੀ ਗਤੀਵਿਧੀਆਂ ‘ਤੇ ਚਰਚਾ ਹੋਵੇਗੀ।ਇਸ ਦੌਰਾਨ ਮਈ ‘ਚ ਹੀਰੋਸ਼ੀਮਾ ‘ਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਅਤੇ ਸਤੰਬਰ ‘ਚ ਦਿੱਲੀ […]
ਜੇਲ੍ਹਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ ਜੇਲ੍ਹਾਂ ਵਿਚ ਮੈਡੀਕਲ ਸਟਾਫ ਪੱਕੇ ਤੌਰ ਉਤੇ ਤਾਇਨਾਤ ਕਰਨ ਦਾ ਐਲਾਨ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਨ ਲਈ ਜੇਲ੍ਹਾਂ ਵਿੱਚ ਸਥਾਪਤ ਹੋ ਰਹੇ ਹਨ ਕਾਨਫਰੰਸਿੰਗ ਰੂਮ ਕਪੂਰਥਲਾ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਲਈ ਇਸਲਾਮਾਬਾਦ ਦੀ ਅਦਾਲਤ ਵਿੱਚ ਜਾ ਰਹੇ ਹਨ। ਇੱਥੇ ਰਸਤੇ ਵਿੱਚ ਉਨ੍ਹਾਂ ਦੇ ਕਾਫ਼ਲੇ ਨੂੰ ਟੋਲ ਪਲਾਜ਼ਾ ’ਤੇ ਰੋਕ ਲਿਆ ਗਿਆ ਹੈ। ਇੱਥੋਂ ਨਿਕਲਦੇ ਹੀ ਪੁਲਿਸ ਲਾਹੌਰ ਦੇ ਜ਼ਮਾਨ ਪਾਰਕ ਵਿੱਚ ਉਸ ਦੇ ਘਰ ਵਿੱਚ ਦਾਖ਼ਲ ਹੋ ਗਈ। ਇੱਥੇ ਪੁਲਿਸ ਨੇ ਬੁਲਡੋਜ਼ਰ ਨਾਲ ਗੇਟ […]
ਯੁੱਧ ਦੇ ਵਿਚਕਾਰ ਭ੍ਰਿਸ਼ਟਾਚਾਰ ਨਾਲ ਜੂਝ ਰਹੇ ਯੂਕਰੇਨ ਨੇ ਹੁਣ ਆਪਣੇ ਰੱਖਿਆ ਮੰਤਰੀ ਓਲੇਕਸੀ ਰੇਜ਼ਨੀਕੋਵ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਹੁਣ ਉਹ ਯੂਕਰੇਨ ਦੇ ਮਿਲਟਰੀ ਇੰਟੈਲੀਜੈਂਸ ਚੀਫ਼ ਕਿਰਲੋ ਬੁਡਾਨੋਵ ਦੀ ਥਾਂ ਲੈਣਗੇ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਪਾਰਟੀ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ।ਜ਼ੇਲੇਂਸਕੀ ਦੀ ਸਰਵੈਂਟ ਆਫ ਦ ਪੀਪਲ ਪਾਰਟੀ ਦੇ ਮੁਖੀ […]
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ਵਿਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਆਰਥਿਕ ਤੇ ਸਿਆਸੀ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਮਨਮੋਹਨ ਨੂੰ ਸਨਮਾਨਿਤ ਕਰਨ ਬਾਰੇ ਐਲਾਨ ਪਿਛਲੇ ਹਫ਼ਤੇ ਹੋਏ ਸਮਾਗਮ ਵਿਚ ਕੀਤਾ ਗਿਆ ਸੀ।ਉਨ੍ਹਾਂ ਨੂੰ ਇਹ ਸਨਮਾਨ […]
ਅੰਬਾਲਾ : ਕਾਂਗਰਸ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਆਖਰੀ ਪੜਾਅ ਜੰਮੂ-ਕਸ਼ਮੀਰ (Jammu and Kashmir) ਸੀ, ਜਿੱਥੇ ਲਾਲ ਚੌਕ ‘ਚ ਰਾਹੁਲ ਗਾਂਧੀ (Rahul Gandhi) ਨੇ ਤਿਰੰਗਾ ਲਹਿਰਾਇਆ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਰਾਹੁਲ ਗਾਂਧੀ ਵੱਲੋਂ ਤਿਰੰਗਾ ਲਹਿਰਾਏ ਜਾਣ ‘ਤੇ ਟਵੀਟ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਭਾਜਪਾ ਦਾ […]
ਚੰਡੀਗੜ੍ਹ : ਸਪੋਰਟਸ ਕਿੱਟ ਘੁਟਾਲੇ (Sports kit scam) ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਇਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੇ ਰਾਡਾਰ ‘ਤੇ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਦੀ ਜਾਂਚ ਦੌਰਾਨ ਸਾਬਕਾ ਖੇਡ ਮੰਤਰੀ ਪਰਗਟ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਸਪੋਰਟਸ ਕਿੱਟ ‘ਚ ਧਾਂਦਲੀ ਮਾਮਲੇ ‘ਚ ਵਿਜੀਲੈਂਸ ਇਸ ਸਾਬਕਾ ਖੇਡ ਮੰਤਰੀ […]
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਟੈਕਸ ਹੇਰਾਫੇਰੀ ਦੇ ਮਾਮਲੇ ਵਿੱਚ ਕੰਜ਼ਰਵੇਟਿਵ ਪਾਰਟੀ ਦੇ ਚੇਅਰਮੈਨ ਨਦੀਮ ਜ਼ਹਾਵੀ ਨੂੰ ਬਰਖਾਸਤ ਕਰ ਦਿੱਤਾ ਹੈ। ਹਾਲਾਂਕਿ ਜ਼ਹਾਵੀ ਨੇ ਕਿਹਾ ਹੈ ਕਿ ਉਸ ਨੇ ਕੋਈ ਟੈਕਸ ਚੋਰੀ ਨਹੀਂ ਕੀਤੀ, ਇਹ ਸਿਰਫ਼ ਲਾਪਰਵਾਹੀ ਦਾ ਮਾਮਲਾ ਸੀ। ਜ਼ਿਕਰਯੋਗ ਹੈ ਕਿ ਵਿਰੋਧੀ ਪਾਰਟੀ ਦੇ ਆਗੂ ਇਸ ਬਾਰੇ ਲਗਾਤਾਰ ਸਵਾਲ ਉਠਾ ਰਹੇ […]
ਚੰਡੀਗੜ੍ਹ: ਪੰਜਾਬ ਵਿੱਚ ਸਿੰਚਾਈ ਘੁਟਾਲੇ ਵਿੱਚ ਸ਼ਾਮਲ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਸ਼ਾਮਲ ਅਕਾਲੀ ਆਗੂ ਸ਼ਰਨਜੀਤ ਢਿੱਲੋਂ, ਜੋ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਵੀ ਸੀ, ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ […]
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ […]