ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਨੂੰ ਦਿੱਲੀ ਦੀ ਅਦਾਲਤ ਤੋਂ ਮਿਲੀ ਰਾਹਤ, ਵਿਦੇਸ਼ ਜਾਣ ਦੀ ਇਜਾਜ਼ਤ

ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜੈਕਲੀਨ ਨੇ ਦੁਬਈ ਜਾਣ ਲਈ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਜੈਕਲੀਨ ਫਰਨਾਂਡੀਜ਼ ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਵੀ ਦੋਸ਼ੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਅੱਜ […]

ਹਿੰਸਾ ਦੇ 8 ਮਾਮਲਿਆਂ ‘ਚ ਇਮਰਾਨ ਨੂੰ ਮਿਲੀ ਜ਼ਮਾਨਤ, ਹੁਣ ਅਲ ਕਾਦਿਰ ਟਰੱਸਟ ਮਾਮਲੇ ‘ਚ ਪੇਸ਼

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਸੁਣਵਾਈ ਲਈ ਰਾਵਲਪਿੰਡੀ ਸਥਿਤ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੀ ਅਦਾਲਤ ‘ਚ ਪਹੁੰਚ ਗਏ ਹਨ। ਇੱਥੇ NAB ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਖਾਨ ਪਹਿਲੀ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਬੁਸ਼ਰਾ […]

ਇਮਰਾਨ ਖਾਨ 23 ਮਈ ਨੂੰ NAB ਅੱਗੇ ਹੋਣਗੇ ਪੇਸ਼ : ਅਲ ਕਾਦਿਰ ਟਰੱਸਟ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਪੁੱਛਗਿੱਛ ਲਈ 23 ਮਈ ਨੂੰ NAB ਸਾਹਮਣੇ ਪੇਸ਼ ਹੋਣਗੇ। ਐਨਏਬੀ ਨੇ ਇਮਰਾਨ ਅਤੇ ਪਤਨੀ ਬੁਸ਼ਰਾ ਨੂੰ ਪੁੱਛਗਿੱਛ ਲਈ ਕਈ ਵਾਰ ਬੁਲਾਇਆ, ਪਰ ਦੋਵੇਂ ਨਹੀਂ ਆਏ।9 ਮਈ ਨੂੰ ਐੱਨਏਬੀ ਨੇ ਅਲ ਕਾਦਿਰ ਟਰੱਸਟ ਮਾਮਲੇ ‘ਚ ਖਾਨ ਨੂੰ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਨੂੰ 8 ਦਿਨ […]

ਕਤਲ ਮਾਮਲੇ ‘ਚ ਅੰਮ੍ਰਿਤਸਰ ਦੇ ਦੋ ਨੌਜਵਾਨ ਇੰਡੋਨੇਸ਼ੀਆ ਪੁਲਸ ਨੇ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ 20 ਮਈ, ਇੰਡੋਨੇਸ਼ੀਆ ਵਿੱਚ ਡੇਨਪਾਸਰ ਪੁਲਿਸ ਨੇ ਇੱਕ ਵਿਅਕਤੀ ਦੀ ਹੱਤਿਆ ਅਤੇ ਇੱਕ ਹੋਰ ਭਾਰਤੀ ਨਾਗਰਿਕ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਦੋ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਨਗੁਰਾਹ ਰਾਏ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਗਿਆ। ਉਹ ਭਾਰਤ ਆ ਰਹੇ ਸੀ। ਦੂਜੇ ਪਾਸੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੋਵਾਂ ਨੌਜਵਾਨਾਂ ਨੂੰ […]

ਹੁਣ ਇਸ ਮਾਮਲੇ ਨੂੰ ਲੈ ਕੇ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ

ਪਾਕਿਸਤਾਨ: ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਖਤਮ ਨਹੀਂ ਹੋ ਰਹੀਆਂ ਹਨ। ਪਾਕਿਸਤਾਨੀ ਪੁਲਿਸ (Pakistani police) ਨੇ ਇਮਰਾਨ ਖਾਨ ਦੇ ਘਰ ਦੀ ਘੇਰਾਬੰਦੀ ਕਰ ਲਈ ਹੈ ਕਿਉਂਕਿ ਕਥਿਤ ਤੌਰ ‘ਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਸ਼ੱਕੀਆਂ ਨੂੰ ਸੌਂਪਣ ਲਈ 24 ਘੰਟੇ ਦੀ ਸਮਾਂ ਸੀਮਾ ਵੀਰਵਾਰ ਨੂੰ ਖਤਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਾਹੌਰ ਦੇ […]

ਕ੍ਰਿਕਟਰ-ਅਭਿਨੇਤਰੀਆਂ ਦੀ ਜਾਂਚ SIT ਨੂੰ ਸੌਂਪੀ, ਯੁਵਰਾਜ ਸਿੰਘ, ਮੁਨਮੁਨ ਦੱਤਾ-ਯੁਵਿਕਾ ਚੌਧਰੀ ‘ਤੇ ਜਾਤੀਸੂਚਕ ਟਿੱਪਣੀ ਦਾ ਮਾਮਲਾ

ਐਸਪੀ ਕ੍ਰਾਈਮ ਪੰਚਕੂਲਾ ਸੁਰੇਸ਼ ਕੁਮਾਰ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ, ਟੀਵੀ ਅਦਾਕਾਰਾ ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਅਤੇ ਫ਼ਿਲਮ ਅਦਾਕਾਰਾ ਯੁਵਿਕਾ ਚੌਧਰੀ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਦੇ ਮਾਮਲੇ ਵਿੱਚ ਹਿਸਾਰ ਦੇ ਵਧੀਕ ਸੈਸ਼ਨ ਜੱਜ ਵਿਵੇਕ ਸਿੰਘਲ ਦੀ ਵਿਸ਼ੇਸ਼ ਅਦਾਲਤ ਵਿੱਚ ਹਲਫ਼ਨਾਮਾ ਪੇਸ਼ ਕੀਤਾ।ਇਸ ਹਲਫ਼ਨਾਮੇ ਵਿੱਚ ਅਦਾਲਤ ਦੱਸਿਆ ਗਿਆ ਹੈ ਕਿ ਹਿਸਾਰ ਦੀ ਵਿਸ਼ੇਸ਼ ਅਦਾਲਤ ਦੇ […]

ਦੱਖਣੀ ਕੋਰੀਆ ‘ਚ ਕੋਰੋਨਾ ਵਾਇਰਸ ਦੇ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਸਿਓਲ : ਦੱਖਣੀ ਕੋਰੀਆ (South Korea) ‘ਚ ਕਰੋਨਾ ਵਾਇਰਸ ਦੇ ਨਵੇਂ ਕੇਸ ਅੱਜ 20,000 ਤੋਂ ਵੱਧ ਹੋ ਗਏ ਕਿਉਂਕਿ ਦੱਖਣੀ ਕੋਰੀਆ ਨੇ ਕੋਵਿਡ -19 ਨਾਲ ਸਬੰਧਤ ਪਾਬੰਦੀਆਂ ਨੂੰ ਸੌਖਾ ਕਰ ਦਿੱਤਾ ਹੈ। ਇੱਕ ਨਿਊਜ਼ ਏਜੰਸੀ ਨੇ ਕੋਰੀਆ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਏਜੰਸੀ (ਕੇ.ਡੀ.ਸੀ.ਏ) ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿੱਚ ਕੁੱਲ 20,197 ਨਵੇਂ ਮਾਮਲੇ ਦਰਜ […]

ਕੈਨੇਡਾ: 17 ਕਰੋੜ ਰੁਪਏ ਮੁੱਲ ਦੀਆਂ ਕਾਰਾਂ ਚੋਰੀ ਕਰਨ ਦੇ ਮਾਮਲੇ ’ਚ 47 ਪੰਜਾਬੀ ਗ੍ਰਿਫਤਾਰ

ਟੋਰਾਂਟੋ, 29 ਅਪ੍ਰੈਲ, 2023: ਪੀਲ ਰੀਜਨਲ ਪੁਲਿਸ ਨੇ ਇਕ ਵਿਸ਼ੇਸ਼ ਅਪਰੇਸ਼ਨ ’ਪ੍ਰਾਜੈਕਟ ਸਟੈਲੀਅਨ’ ਤਹਿਤ ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਮਾਮਲੇ ਵਿਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਕੋਲੋਂ ਚੋਰੀ ਕੀਤੀਆਂ 556 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਟੋਰਾਂਟੋ ਪੁਲਿਸ ਦੇ ਸੁਪਰਡੈਂਟ ਰੌਬ ਟਰੈਵਨਰ ਨੇ ਦੱਸਿਆ ਕਿ ਕੁੱਲ 119 […]

ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੂਰਜ ਪੰਚੋਲੀ ਬਰੀ ⋆ D5 News

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਅਭਿਨੇਤਰੀ ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ ਹੈ। ਫੈਸਲਾ ਸੁਣਾਏ ਜਾਣ ਸਮੇਂ ਸੂਰਜ ਅਦਾਲਤ ਦੇ ਕਮਰੇ ਵਿੱਚ ਮੌਜੂਦ ਸੀ। ਅਦਾਲਤ ਨੇ ਕਿਹਾ, ‘ਤੁਹਾਡੇ ਖ਼ਿਲਾਫ਼ ਸਬੂਤ ਕਾਫ਼ੀ ਨਹੀਂ ਹਨ, ਇਸ ਲਈ ਬਰੀ ਕੀਤਾ ਜਾਂਦਾ ਹੈ।’ ਸੂਰਜ ‘ਤੇ ਅਭਿਨੇਤਰੀ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ […]

ਬਾਲੀਵੁੱਡ ਅਦਾਕਾਰਾ ਜੀਆ ਖਾਨ ਖੁਦਕੁਸ਼ੀ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ, ਬਾਲੀਵੁੱਡ ਅਦਾਕਾਰ ਸੂਰਜ ਪੰਚੋਲੀ ਨੂੰ ਮਿਲੀ ਵੱਡੀ ਰਾਹਤ

ਮੁੰਬਈ : ਬਾਲੀਵੁੱਡ ਅਦਾਕਾਰਾ ਜੀਆ ਖਾਨ ਖੁਦਕੁਸ਼ੀ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇਂ ਹੋਏ ਬਾਲੀਵੁੱਡ ਅਦਾਕਾਰ ਸੂਰਜ ਪੰਚੋਲੀ ਨੂੰ ਇਸ ਕੇਸ ਤੋਂ ਰਿਹਾ ਕਰ ਦਿੱਤਾ ਹੈ। ਬਾਲੀਵੁੱਡ ਅਦਾਕਾਰ ਸੂਰਜ ਪੰਚੋਲੀ ‘ਤੇ ਅਦਾਕਾਰਾ ਜੀਆ ਖਾਨ ਨੂੰ ਖੁਦਕੁਸ਼ੀ ਕਰਨ ਵਿਚ ਉਕਸਾਉਣ ਦਾ ਦੋਸ਼ ਲਗਾਇਆ ਗਿਆ ਸੀ। ਲਗਭਗ 10 ਸਾਲ ਬਾਅਦ ਇਸ ਕੇਸ ‘ਤੇ […]