ਮੁੰਬਈ : ਮੁਕੇਸ਼ ਅੰਬਾਨੀ (Mukesh Ambani) ਅਤੇ ਨੀਤਾ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਰਾਧਿਕਾ ਮਰਚੈਂਟ (Radhika Merchant) ਨਾਲ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਲਦ ਹੀ ਅਨੰਤ ਅੰਬਾਨੀ ਦੀ ਰਾਧਿਕਾ ਮਰਚੈਂਟ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਅਜਿਹੇ ‘ਚ ਦੱਸ ਦੇਈਏ ਕਿ ਜੋੜੇ ਦੇ ਵਿਆਹ ਦੇ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ। […]