Health News : ਮਲੱਠੀ ’ਚ ਕਈ ਪੋਸ਼ਕ ਤੱਤਾਂ ਨਾਲ ਭਰੀ ਹੁੰਦੀ ਹੈ। ਅਜਿਹੇ ’ਚ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਦੀ ਹੈ। ਮਲੱਠੀ ਨਾਲ ਕਈ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਮਿਲਦੀ ਹੈ। ਇਹ ਇਕ ਜੜੀ-ਬੂਟੀ ਦੇ ਤੌਰ ’ਤੇ ਕੰਮ ਕਰਦੀ ਹੈ, ਜਿਸ ਨਾਲ ਦਿਲ ਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਨੂੰ […]