ਕੈਨੇਡਾ : ਕੈਨੇਡਾ (Canada) ਤੋਂ ਡਿਪੋਰਟ ਕੀਤੇ ਜਾ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ (Canadian Immigration Standing Committee) ਨੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਡਿਪੋਰਟੇਸ਼ਨ ਰੋਕਣ ਬਾਰੇ ਮਤਾ ਪਾਸ ਕਰ ਦਿੱਤਾ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇਸ ਮਤੇ […]
ਟੋਰਾਂਟੋ: ਕੈਨੇਡਾ (Canada) ਦੇ ਸਸਕੈਚਵਨ (Saskatchewan) ਸੂਬੇ ਦੀ ਸਰਕਾਰ ਨੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਚੈਰਿਟੀ ਰਾਈਡਜ਼ ਵਰਗੇ ਵਿਸ਼ੇਸ਼ ਸਮਾਗਮਾਂ ਦੌਰਾਨ ਹੈਲਮਟ ਪਹਿਨਣ ਤੋਂ ਅਸਥਾਈ ਛੋਟ ਦੇ ਦਿੱਤੀ ਹੈ। ਇਹ ਕਦਮ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਸ਼ਹੂਰ ਸਿੱਖ ਰਾਈਡਰਜ਼ ਮੋਟਰਸਾਈਕਲ ਗਰੁੱਪ ਦੇ ਯਤਨਾਂ ਤੋਂ ਬਾਅਦ ਆਇਆ ਹੈ, ਜਿਸ ਨੇ ਸਸਕੈਚਵਨ ਨੂੰ ਚੈਰੀਟੇਬਲ ਵਿੱਚ ਲਿਆਂਦਾ ਹੈ। ਜਿਸਨੇ ਸਸਕੈਚਵਨ […]
ਚੰਡੀਗੜ੍ਹ : ਕੈਨੇਡਾ (Canda) ਦੇ ਅਲਬਰਟਾ (Alberta) ਵਿੱਚ ਚੋਣਾਂ ਹੋ ਰਹੀਆਂ ਹਨ। ਇਸ ਦੇ ਲਈ ਅੱਜ ਯਾਨੀ 29 ਮਈ ਨੂੰ ਵੋਟਿੰਗ ਹੋਵੇਗੀ। ਇਸ ਚੋਣ ਵਿੱਚ ਭਾਰਤੀ ਮੂਲ ਦੇ 25 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚੋਂ 17 ਪੰਜਾਬੀ ਮੂਲ ਦੇ ਹਨ। ਇਸ ਵਿਧਾਨ ਸਭਾ ਵਿੱਚ ਕੁੱਲ 87 ਹਲਕੇ ਹਨ ਅਤੇ ਇਨ੍ਹਾਂ ਵਿੱਚੋਂ 19 ਹਲਕੇ ਅਜਿਹੇ […]
ਮਨੋਰੰਜਨ ਉਦਯੋਗ ਨੂੰ ਜਿਵੇਂ ਇੱਕ ਵਾਰ ਫਿਰ ਕਿਸੇ ਦੀ ਬੁਰੀ ਨਜ਼ਰ ਲੱਗ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਅਦਾਕਾਰਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੌਰਾਨ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸ਼ਾਹਰੁਖ ਖਾਨ ਦੀਆਂ ਫਿਲਮਾਂ ਤੋਂ ਲੈ ਕੇ ਛੋਟੇ ਪਰਦੇ ਦੇ ਮਸ਼ਹੂਰ ਸੀਰੀਅਲ ਅਨੁਪਮਾ ਤੱਕ ਫਿਲਮਾਂ […]
ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜੈਕਲੀਨ ਨੇ ਦੁਬਈ ਜਾਣ ਲਈ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਜੈਕਲੀਨ ਫਰਨਾਂਡੀਜ਼ ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਵੀ ਦੋਸ਼ੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਅੱਜ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਸੁਣਵਾਈ ਲਈ ਰਾਵਲਪਿੰਡੀ ਸਥਿਤ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੀ ਅਦਾਲਤ ‘ਚ ਪਹੁੰਚ ਗਏ ਹਨ। ਇੱਥੇ NAB ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਖਾਨ ਪਹਿਲੀ ਵਾਰ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਬੁਸ਼ਰਾ […]
ਸਰਬੀਆ : ਸਰਬੀਆ (Serbia) ਦੇ ਦਰਜਨਾਂ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਕਲਾਸਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਪੁਲਿਸ ਨੇ ਇਮਾਰਤਾਂ ਦੀ ਤਲਾਸ਼ੀ ਲਈ। ਸਿੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਪ੍ਰਾਇਮਰੀ ਸਕੂਲ ਸਮੇਤ ਜਨਤਕ ਥਾਵਾਂ ‘ਤੇ ਗੋਲੀਬਾਰੀ ਦੀਆਂ ਦੋ ਘਟਨਾਵਾਂ ਹੋਈਆਂ, ਜਿਸ ਦੇ ਮੱਦੇਨਜ਼ਰ […]
ਇਸਲਾਮਾਬਾਦ: ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former PM Imran Khan) ਨੂੰ 9 ਮਈ ਤੋਂ ਬਾਅਦ ਦਰਜ ਕੀਤੇ ਗਏ ਕਿਸੇ ਵੀ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੇ ਆਪਣੇ ਹੁਕਮ ਨੂੰ 31 ਮਈ ਤੱਕ ਵਧਾ ਦਿੱਤਾ ਹੈ। ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਨੇ ਇਹ ਹੁਕਮ ਸਰਕਾਰ ਦੇ ਵਕੀਲ ਵੱਲੋਂ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ […]
ਲੁਧਿਆਣਾ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਅੱਜ ਗਾਇਕ ਸਿੱਪੀ ਗਿੱਲ ਪਹੁੰਚੇ ਜਿੱਥੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਕਾਲੇ ਹੋਣ ਕਾਰਨ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਤਾਂ ਉਹ ਸਵਾਲਾਂ ਦੇ ਜਵਾਬ ਨਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੱਥੇ ਇਹ ਵੀ ਦੱਸ ਦਹੀਏ ਕਿ ਸਿੱਪੀ ਗਿੱਲ ਪੁਲਿਸ […]
ਟੋਰਾਂਟੋ, 29 ਅਪ੍ਰੈਲ, 2023: ਪੀਲ ਰੀਜਨਲ ਪੁਲਿਸ ਨੇ ਇਕ ਵਿਸ਼ੇਸ਼ ਅਪਰੇਸ਼ਨ ’ਪ੍ਰਾਜੈਕਟ ਸਟੈਲੀਅਨ’ ਤਹਿਤ ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਮਾਮਲੇ ਵਿਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਕੋਲੋਂ ਚੋਰੀ ਕੀਤੀਆਂ 556 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਟੋਰਾਂਟੋ ਪੁਲਿਸ ਦੇ ਸੁਪਰਡੈਂਟ ਰੌਬ ਟਰੈਵਨਰ ਨੇ ਦੱਸਿਆ ਕਿ ਕੁੱਲ 119 […]