ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਲੱਗਾ ਝਟਕਾ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ (Daler Mehndi) ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਹਿੰਦੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫ਼ਤਰ ਕੋਲ ਹੈ, […]