US: ਸਿੱਖ ਹੋਣ ਕਾਰਨ ਰਿਪਬਲਿਕਨ ਪਾਰਟੀ ਕਰ ਰਹੀ ਹੈ ਵਿਤਕਰਾ, ਭਾਰਤੀ ਮੂਲ ਦੀ ਆਗੂ ਹਰਮੀਤ ਢਿੱਲੋਂ ਨੇ ਲਾਏ ਗੰਭੀਰ ਦੋਸ਼

ਅਮਰੀਕਾ ਵਿੱਚ ਭਾਰਤੀ ਮੂਲ ਦੇ ਉੱਘੇ ਵਕੀਲ ਹਰਮੀਤ ਢਿੱਲੋਂ ਰਿਪਬਲਿਕਨ ਨੈਸ਼ਨਲ ਕਮੇਟੀ (ਆਰਐਨਸੀ) ਦੀ ਚੇਅਰਵੂਮੈਨ ਦੇ ਅਹੁਦੇ ਦੀ ਦੌੜ ਵਿੱਚ ਹਨ। ਇਸ ਦੌਰਾਨ ਹਰਮੀਤ ਢਿੱਲੋਂ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਸਿੱਖ ਧਰਮ ਵਿੱਚ ਵਿਸ਼ਵਾਸ ਹੋਣ ਕਾਰਨ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਮੀਤ ਢਿੱਲੋਂ ਨੇ ਦੋਸ਼ ਲਾਇਆ ਕਿ ਉਸ ਦੀ ਧਾਰਮਿਕ ਆਸਥਾ […]