ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਰਾਬਰਟ ਵਾਡਰਾ

ਅੰਮ੍ਰਿਤਸਰ: ਮਾਘੀ ਦੇ ਸ਼ੁਭ ਮੌਕੇ ‘ਤੇ ਮੱਥਾ ਟੇਕਣ ਲਈ ਰਾਬਰਟ ਵਾਡਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਪੁੱਜੇ ਹਨ। ਰਾਬਰਟ ਵਾਡਰਾ (Sri Harmandir Sahib) ਨੇ ਕਿਹਾ ਕਿ ਉਹ ਪੂਰੇ ਪਰਿਵਾਰ ਅਤੇ ਦੇਸ਼ ਲਈ ਆਸ਼ੀਰਵਾਦ ਲੈਣ ਆਏ ਹਨ। ਮੈਂ ਬਹੁਤ ਖੁਸ਼ ਹਾਂ ਕਿ ਅੱਜ ਮੈਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਰਾਬਰਟ […]