ਸਿੱਖ ਜਥੇਬੰਦੀਆਂ ਨੇ ਬਰਮਿੰਘਮ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਰੋਸ ਪ੍ਰਦਰਸ਼ਨ

ਬਰਮਿੰਘਮ : ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡਾ ਮੁੱਦਾ ਬਣ ਗਿਆ ਹੈ। ਹੁਣ ਪੰਜਾਬ ਵਿਚ ਹੀ ਨਹੀਂ ਸਗੋਂ ਬਾਹਰਲੇ ਦੇਸ਼ਾ ਵਿਚ ਰਹਿੰਦੇ ਪੰਜਾਬੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਏ ਹਨ। ਬਰਮਿੰਘਮ ਵਿੱਚ ਸਿੱਖ ਜਥੇਬੰਦੀਆਂ ਦੁਆਰਾ ਭਾਰਤੀ ਅੰਬੈਸੀ ਬਾਹਰ ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੰਦੀ […]

ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਰਾਸ਼ਟਰੀ ਇਨਸਾਫ ਮਾਰਚ ਨੇ ਮੋਹਾਲੀ ‘ਚ ਕੱਢਿਆ ਰੋਸ ਮਾਰਚ

ਮੋਹਾਲੀ : ਕੌਮੀ ਇਨਸਾਫ ਮੋਰਚਾ (National Justice Morch) ਵੱਲੋਂ ਅੱਜ ਮੋਹਾਲੀ ਵਿੱਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਵੀ […]

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਆਈ ਵੱਡੀ ਖ਼ਬਰ

ਪਟਿਆਲਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭਲਕੇ 26 ਜਨਵਰੀ ਨੂੰ ਰਿਹਾਅ ਨਹੀਂ ਹੋਣਗੇ। ਭਲਕੇ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ 51 ਕੈਦੀਆਂ ਦੀ ਫਾਈਲ ਰਾਜਪਾਲ ਦਫ਼ਤਰ ਤੱਕ ਨਹੀਂ ਪਹੁੰਚੀ ਹੈ। ਪੰਜਾਬ ਸਰਕਾਰ (Punjab government) ਵੱਲੋਂ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। The post ਨਵਜੋਤ ਸਿੰਘ […]

26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਹਿਮ ਖ਼ਬਰ ਆਈ ਸਾਹਮਣੇ

ਪਟਿਆਲਾ : ਗਣਤੰਤਰ ਦਿਵਸ (Republic Day) ਮੌਕੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਦੀ ਪਟਿਆਲਾ ਜੇਲ੍ਹ ‘ਚੋਂ ਰਿਹਾਈ ਦਾ ਮਾਮਲਾ ਸਵਾਲਾਂ ਦੇ ਘੇਰੇ ‘ਚ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ 52 ਕੈਦੀਆਂ ਨੂੰ ਰਿਹਾਅ ਕਰਨ ਲਈ ਪੰਜਾਬ ਸਰਕਾਰ […]