ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪਰ ਅਜੇ ਤੱਕ ਇਸ ਜੰਗ ਨੂੰ ਰੋਕਣ ਲਈ ਕੋਈ ਠੋਸ ਪਹਿਲਕਦਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹਾਲਾਂਕਿ ਨਾਟੋ ਸਮੇਤ ਦੁਨੀਆ ਦੇ ਕਈ ਵਿਕਸਿਤ ਦੇਸ਼ ਇਸ ਜੰਗ ਨੂੰ ਹਰ ਕੀਮਤ ‘ਤੇ ਰੋਕਣ ‘ਚ ਲੱਗੇ ਹੋਏ ਸਨ ਪਰ ਉਨ੍ਹਾਂ ਨੂੰ ਇਸ ‘ਚ ਸਫਲਤਾ […]
3 ਅਫਰੀਕੀ ਦੇਸ਼ਾਂ ਮਾਲਾਵੀ, ਮੋਜ਼ਾਮਬੀਕ ਅਤੇ ਮੈਡਾਗਾਸਕਰ ‘ਚ ਤੂਫਾਨ ਫਰੈਡੀ ਕਾਰਨ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੀਬ 700 ਲੋਕ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਬਾਰਸ਼, ਹੜ੍ਹ ਅਤੇ ਚਿੱਕੜ ਖਿਸਕਣ ਕਾਰਨ ਲਗਭਗ 88,000 ਲੋਕ ਬੇਘਰ ਹੋ ਗਏ ਹਨ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰ ਚਕਵੇਰਾ ਨੇ ਵੀਰਵਾਰ ਨੂੰ ਹੜ੍ਹ […]
ਨਵੀਂ ਦਿੱਲੀ, 13 ਮਾਰਚ, 2023: ਦਿੱਲੀ ਤੋਂ ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਕਰਾਚੀ ਦੇ ਜਿਨਾਹ ਕੌਮਾਂਤਰੀ ਹਵਾਈ ਅੱਡੇ ’ਤੇ ਉਤਾਰਿਆ ਗਿਆ ਪਰ ਏਅਰਪੋਰਟ ਮੈਡੀਕਲ ਟੀਮ ਨੇ ਬਿਮਾਰ ਹੋਏ ਮੁਸਾਫਰ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਫਲਾਈਟ 6 ਈ-1736 ਦੋਹਾ ਰਹੀ ਸੀ ਜਦੋਂ ਮੁਸਾਫਰ ਢਿੱਲਾ ਹੋਇਆ ਤਾਂ ਫਲਾਈਟ ਨੂੰ ਕਰਾਚੀ ਉਤਾਰਣ ਦਾ ਫੈਸਲਾ ਲਿਆ ਗਿਆ […]
ਫੀਫਾ ਵਿਸ਼ਵ ਕੱਪ 2022 ਦਾ ਖਿਤਾਬ ਜਿੱਤਣ ਵਾਲੇ ਕਪਤਾਨ ਲਿਓਨਲ ਮੇਸੀ ਨੇ ਆਪਣੀ ਚੈਂਪੀਅਨ ਟੀਮ ਅਰਜਨਟੀਨਾ ਨੂੰ ਖਾਸ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ। ਮੇਸੀ ਨੇ ਆਪਣੀ ਟੀਮ ਦੇ ਮੈਂਬਰਾਂ ਅਤੇ ਸਪੋਰਟ ਸਟਾਫ ਲਈ 35 ਸੋਨੇ ਦੇ ਆਈਫੋਨ ਆਰਡਰ ਕੀਤੇ। ਇਹ ਆਈਫੋਨ ਪੂਰੀ ਤਰ੍ਹਾਂ ਵਿਅਕਤੀਗਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅਰਜਨਟੀਨਾ ਦਾ ਕਪਤਾਨ ਸ਼ਨੀਵਾਰ ਨੂੰ ਉਸ […]
ਮਿਲਾਨ (ਦਲਜੀਤ ਮੱਕੜ) : ਏਸ਼ੀਅਨ ਤੇ ਅਫਰੀਕਨ ਲੋਕ ਭੁੱਖਮਰੀ ਤੋਂ ਖਹਿੜਾ ਛੁਡਾਉਣ ਲਈ ਹਰ ਰੋਜ਼ ਜਾਇਜ਼ ਤੇ ਨਜਾਇਜ਼ ਢੰਗ ਨਾਲ ਯੂਰਪ ਵਿੱਚ ਦਾਖਲ ਹੋਣ ਲਈ ਤਰਲੋ-ਮੱਛੀ ਹੋ ਰਹੇ ਹਨ ਜਿਸ ਲਈ ਇਹ ਲੋਕ ਬਿਨ੍ਹਾਂ ਜਾਨ ਦੀ ਪ੍ਰਵਾਹ ਕੀਤੇ ਬੱਚਿਆਂ ਸਮੇਤ ਭੂਮੱਧ ਸਮੁੰਦਰ ਦੇ ਵਿੱਚੋ ਲੰਘਦੇ ਉਸ ਮੌਤ ਦੇ ਸਫ਼ਰ ਨੂੰ ਕਰਨ ਤੋਂ ਵੀ ਨਹੀਂ ਡਰਦੇ […]
ਬਰਮਿੰਘਮ : ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡਾ ਮੁੱਦਾ ਬਣ ਗਿਆ ਹੈ। ਹੁਣ ਪੰਜਾਬ ਵਿਚ ਹੀ ਨਹੀਂ ਸਗੋਂ ਬਾਹਰਲੇ ਦੇਸ਼ਾ ਵਿਚ ਰਹਿੰਦੇ ਪੰਜਾਬੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਏ ਹਨ। ਬਰਮਿੰਘਮ ਵਿੱਚ ਸਿੱਖ ਜਥੇਬੰਦੀਆਂ ਦੁਆਰਾ ਭਾਰਤੀ ਅੰਬੈਸੀ ਬਾਹਰ ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੰਦੀ […]
ਅਕਸ਼ੈ ਕੁਮਾਰ ਨੇ ਹਾਲ ਹੀ ‘ਚ ਆਪਣੀ ਆਉਣ ਵਾਲੀ ਫਿਲਮ ‘ਸੈਲਫੀ’ ਦੇ ਪ੍ਰਮੋਸ਼ਨ ਦੌਰਾਨ ਇਕ ਇੰਟਰਵਿਊ ‘ਚ ਆਪਣੀ ਨਾਗਰਿਕਤਾ ਬਾਰੇ ਗੱਲ ਕੀਤੀ ਸੀ। ਅਕਸ਼ੈ ਕੁਮਾਰ ਦਾ ਕਹਿਣਾ ਹੈ ਕਿ ਭਾਰਤ ਹੀ ਉਸ ਲਈ ਸਭ ਕੁਝ ਹੈ ਅਤੇ ਉਹ ਪਾਸਪੋਰਟ ਬਦਲਣ ਲਈ ਪਹਿਲਾਂ ਹੀ ਅਰਜ਼ੀ ਦੇ ਚੁੱਕੇ ਹਨ। ਇਸ ਦੇ ਨਾਲ ਹੀ ਉਸ ਨੇ ਇਹ ਵੀ […]
ਅਮਰੀਕਾ : ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਤੋਂ ਬਾਅਦ ਹੁਣ ਫੇਸਬੁੱਕ ਵੀ ਉਸੇ ਰਾਹ ਤੁਰ ਪਈ ਹੈ। ਅੱਜ ਐਤਵਾਰ ਨੂੰ ਕੰਪਨੀ ਨੇ ਐਲਾਨ ਕੀਤਾ ਕਿ ਇਸ ਹਫਤੇ ਅਸੀਂ Meta Verified ਲਾਂਚ ਕਰ ਰਹੇ ਹਾਂ। ਇਹ ਇੱਕ ਮੈਂਬਰਸ਼ਿਪ ਸੇਵਾ ਹੈ ਜੋ ਤੁਹਾਡੇ ਖਾਤੇ ਨੂੰ ਸਰਕਾਰੀ ਆਈਡੀ ਪਰੂਫ਼ ਨਾਲ ਵੈਰੀਫਾਈ ਕਰਨ ਅਤੇ ਬਲਿਊ ਟਿੱਕ ਪ੍ਰਾਪਤ ਕਰਨ ਲਈ ਸ਼ੁਰੂ […]
ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਤੋਂ ਬਾਅਦ ਹੁਣ ਫੇਸਬੁੱਕ ਵੀ ਉਸੇ ਰਾਹ ਤੁਰ ਪਈ ਹੈ। ਅੱਜ ਐਤਵਾਰ ਨੂੰ ਕੰਪਨੀ ਨੇ ਐਲਾਨ ਕੀਤਾ ਕਿ ਇਸ ਹਫਤੇ ਅਸੀਂ Meta Verified ਲਾਂਚ ਕਰ ਰਹੇ ਹਾਂ। ਇਹ ਇੱਕ ਮੈਂਬਰਸ਼ਿਪ ਸੇਵਾ ਹੈ ਜੋ ਤੁਹਾਡੇ ਖਾਤੇ ਨੂੰ ਸਰਕਾਰੀ ਆਈਡੀ ਪਰੂਫ਼ ਨਾਲ ਵੈਰੀਫਾਈ ਕਰਨ ਅਤੇ ਬਲਿਊ ਟਿੱਕ ਪ੍ਰਾਪਤ ਕਰਨ ਲਈ ਸ਼ੁਰੂ ਕੀਤੀ ਗਈ […]
ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਸਾਇਕਲੋਨ ਗੈਬਰੀਅਲ ਭਾਵੇਂ ਦੇਸ਼ ਤੋਂ ਬਾਹਰ ਨਿਕਲ ਗਿਆ ਹੈ, ਪਰ ਉਸਦਾ ਖਿਲਾਰਾ ਅਜੇ ਬਾਕੀ ਹੈ। ਹੁਣ ਤੱਕ ਮਰਨ ਵਾਲਿਆਂ ਦੀ ਸੰਖਿਆ 11 ਹੋ ਚੁੱਕੀ ਹੈ ਅਤੇ ਹਜ਼ਾਰਾਂ ਦੀ ਗਿਣਤੀ ਦੇ ਵਿਚ ਉਹ ਲੋਕ ਨਾਲ ਜਿਨ੍ਹਾਂ ਦਾ ਸੰਪਰਕ ਸਰਕਾਰੀ ਏਜੰਸੀਆਂ ਨਾਲ ਨਹੀਂ ਹੋ ਰਿਹਾ। ਇਨ੍ਹਾਂ ਵਿਚੋਂ 9000 ਲੋਕ ਹਾਕਸ ਬੇਅ ਖੇਤਰ […]