ਤਾਰਿਕ ਮਹਿਤਾ ਕਾ ਉਲਟਾ ਚਸਮਾ ਦੇ ਮੁੱਖ ਕਿਰਦਾਰ ਜੇਠਾ ਲਾਲ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਤਾਰਕ ਮਹਿਤਾ ਕਾ ਉਲਟ ਚਸ਼ਮਾ’ ਟੀ. ਵੀ. ਸ਼ੋਅ ਇੰਡਸਟਰੀ ‘ਚ ਪ੍ਰਸਿੱਧ ਸੀਰੀਅਲ ਵਜੋਂ ਦੇਖਿਆ ਜਾਂਦਾ ਹੈ। ਇਸ ਸੀਰੀਅਲ ‘ਚ ਜੇਠਾ ਲਾਲ ਦਾ ਕਿਰਦਾਰ ਨਿਭਾਉਣ ਵਾਲੇ ਦਿਲੀਪ ਜੋਸ਼ੀ ਨੂੰ ਜਾਨ ਦਾ ਖਤਰਾ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਨਾਗਪੁਰ ਕੰਟਰੋਲ ਰੂਮ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਦਲੀਪ ਜੋਸ਼ੀ ਦੇ ਘਰ ਦੇ ਬਾਹਰ ਹਥਿਆਰਾਂ ਨਾਲ ਲੈਸ 25 […]

ਪੰਜਾਬੀ ਕੁੜੀ ਪਿੰਕੀ ਲਾਲ ਐਂਬੂਲੈਂਸ ਵਿਭਾਗ ਦੇ ਸਨਮਾਨਿਤ ਹੋਣ ਵਾਲੇ 72 ਸਟਾਫ ਮੈਂਬਰਾਂ ’ਚ ਸ਼ਾਮਿਲ

ਸੇਂਟ ਜੌਹਨ ਦੇਵੇ ਸਨਮਾਨ:… ਕਿਉਂਕਿ ਤੁਹਾਡੇ ਹੱਥ ਹੈ ਜੀਵਨ ਦਾਨ -ਭਾਈ ਰਾਮ ਸਿੰਘ ਪਾਪਾਕੁਰਾ ਵਾਲਿਆਂ ਨੂੰ ਹੈ ਇਸ ਧੀਅ ’ਤੇ ਮਾਣ ਔਕਲੈਂਡ  (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਦਾ ਐਂਬੂਲੈਂਸ ਵਿਭਾਗ (ਸੇਂਟ ਜੌਹਨ) ਜੋ ਕਿ ਨਿਸ਼ਕਾਮ ਸੇਵਾਵਾਂ ਅਤੇ ਪੇਸ਼ੇਵਾਰਾਨਾ ਸੇਵਾਵਾਂ ਕਰਨ ਵਾਲਿਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਵੇਲੇ ਜੀਵਨ ਦਾਨ ਪ੍ਰਦਾਨ ਕਰਦਾ ਹੈ, ਆਪਣੇ […]

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਸਿਲਸਿਲੇ ਤਹਿਤ ਸਰਕਾਰ ਵੱਲੋਂ ਵਣ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ […]

ਮੁੱਖ ਮੰਤਰੀ ਮਨੋਹਰ ਲਾਲ ਅੱਜ ਟੋਹਾਣਾ ਦੌਰਾ ‘ਤੇ

ਟੋਹਾਣਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Haryana CM Manohar Lal) ਅੱਜ ਟੋਹਾਣਾ ਦਾ ਦੌਰਾ ਕਰ ਰਹੇ ਹਨ। ਅੱਜ ਸੀ.ਐਮ ਖੱਟਰ ਟੋਹਾਣਾ (Tohana) ਵਿੱਚ ਕਈ ਯੋਜਨਾਵਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ‘ਤੇ ਪ੍ਰਗਤੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ […]

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ, 21 ਜਨਵਰੀ: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ (Satguru Sri Bawa Lal Ji’s birthday) ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ (Gurdaspur district) ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ […]

ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 20 ਜਨਵਰੀ:  ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]

ਖਿਡਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹਨ ਮੁੱਖ ਮੰਤਰੀ ਮਨੋਹਰ ਲਾਲ

ਚੰਡੀਗੜ੍ਹ, 19 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖਿਡਾਰੀਆਂ ਦੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਹੈ, ਕੇਂਦਰੀ ਖੇਡ ਮੰਤਰਾਲੇ ਨੇ ਇਸ ਸਬੰਧ ਵਿਚ ਭਾਰਤੀ ਕੁਸ਼ਤੀ ਮਹਾਸੰਘ ਨੂੰ 72 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਸ ਦੀ ਰਿਪੋਰਟ ‘ਤੇ ਭਾਰਤ ਸਰਕਾਰ ਯਕੀਨੀ […]