ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਤੇ ਲਾਹਨ ਬਰਾਮਦ

ਬਟਾਲਾ : ਆਬਕਾਰੀ ਵਿਭਾਗ (excise department) ਨੇ ਦਰਿਆ ਬਿਆਸ ਦੇ ਕੰਢੇ ਸਥਿਤ ਵੱਖ-ਵੱਖ ਪਿੰਡਾਂ ‘ਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਸਹਾਇਕ ਆਬਕਾਰੀ ਕਮਿਸ਼ਨਰ ਗੁਰਦਾਸਪੁਰ ਰਾਹੁਲ ਭਾਟੀਆ ਨੇ ਦੱਸਿਆ ਕਿ ਤਿਉਹਾਰ ਦੇ ਮੱਦੇਨਜ਼ਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਆਬਕਾਰੀ ਵਿਭਾਗ ਦੀਆਂ ਟੀਮਾਂ ਬਣਾ ਕੇ ਜਾਂਚ ਲਈ ਭੇਜੀਆਂ ਗਈਆਂ […]