ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਖ਼ਿਲਾਫ਼ ਸਖਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਾਗਰੂਕ ਕਰਨ ’ਤੇ ਵੀ ਜ਼ੋਰ

ਚੰਡੀਗੜ੍ਹ, 17 ਜਨਵਰੀ: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ […]