ਮੈਨੂੰ ਜੇਲ੍ਹ ਵਿੱਚ ਸੁੱਟ ਕੇ ਮਾਰਿਆ ਜਾ ਸਕਦਾ ਹੈ’, ਪੱਛਮੀ ਬੰਗਾਲ ਡਾਇਰੀ ਦੇ ਨਿਰਦੇਸ਼ਕ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਬੇਨਤੀ

ਫਿਲਮ ‘ਦਿ ਡਾਇਰੀ ਆਫ ਵੈਸਟ ਬੰਗਾਲ’ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਵਿਵਾਦਾਂ ‘ਚ ਘਿਰ ਗਿਆ ਹੈ। ਕੋਲਕਾਤਾ ਪੁਲਸ ਨੇ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਖਿਲਾਫ ਐੱਫ.ਆਈ.ਆਰ. ਪੁਲਿਸ ਦਾ ਕਹਿਣਾ ਹੈ ਕਿ ਫਿਲਮ ਦੇ ਟ੍ਰੇਲਰ ਨੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦਿੱਤਾ ਹੈ। ਡਾਇਰੈਕਟਰ ਸਨੋਜ ਮਿਸ਼ਰਾ ਨੂੰ ਕਾਨੂੰਨੀ ਨੋਟਿਸ ਭੇਜ ਕੇ 30 ਮਈ ਨੂੰ ਮਾਮਲੇ […]

ਕੈਨੇਡਾ ਵਿਚ ਪੰਜਾਬੀ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ

ਵੈਂਕੂਵਰ(ਕੈਨੇਡਾ) : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਅਣਪਛਾਤੇ ਹਮਲਾਵਰਾਂ ਨੇ ਇਕ ਫਰੇਜ਼ਰਵਿਊ ਹਾਲ ਵਿਚ ਰਿਸੈਪਸ਼ਨ ਪਾਰਟੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸਵੇਰੇ 1.30 ਵਜੇ ਵਾਪਰੀ ਜਦੋਂ ਉਹ ਉਹ ਅੱਧੇ ਘੰਟੇ ਤੋਂ ਵਿਆਹ ਪਾਰਟੀ ਵਿਚ ਨੱਚਣ ਮਗਰੋਂ ਬਾਹਰ ਆ ਰਿਹਾ ਸੀ। ਉਹ ਟਾਪ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। […]

ਨੀਦਰਲੈਂਡ ਵਿੱਚ ਮਸ਼ਹੂਰ ਹਸਤੀਆਂ ਸਮੇਤ 1500 ਪ੍ਰਦਰਸ਼ਨਕਾਰੀ ਗ੍ਰਿਫਤਾਰ

ਨੀਦਰਲੈਂਡ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ 1500 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਲੋਕਾਂ ਨੇ ਸਰਕਾਰ ਦੀਆਂ ਜਲਵਾਯੂ ਵਿਰੋਧੀ ਨੀਤੀਆਂ ਖ਼ਿਲਾਫ਼ ਹੇਗ ਸ਼ਹਿਰ ਦੇ ਅਹਿਮ ਹਾਈਵੇਅ ਜਾਮ ਕਰ ਦਿੱਤੇ ਸਨ। ਪ੍ਰਦਰਸ਼ਨਕਾਰੀਆਂ ਵਿੱਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਵੀ ਸ਼ਾਮਲ ਹਨ।ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਹਾਲਾਂਕਿ ਪ੍ਰਦਰਸ਼ਨਕਾਰੀਆਂ ‘ਤੇ […]

ਭੂਮੱਧ ਸਾਗਰ ਵਿੱਚ ਲਾਪਤਾ 500 ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ: ਪਿਛਲੇ 24 ਘੰਟਿਆਂ ਤੋਂ ਹੋ ਰਹੀ ਹੈ ਭਾਲ

ਰੋਮ 26 ਮਈ 2023 – ਭੂਮੱਧ ਸਾਗਰ ਵਿੱਚ 500 ਸ਼ਰਨਾਰਥੀਆਂ ਨਾਲ ਭਰੀ ਇੱਕ ਕਿਸ਼ਤੀ ਲਾਪਤਾ ਹੋ ਗਈ ਹੈ। ਇਸ ਕਿਸ਼ਤੀ ਵਿੱਚ ਇੱਕ ਨਵਜੰਮਿਆ ਬੱਚਾ ਅਤੇ ਇੱਕ ਗਰਭਵਤੀ ਔਰਤ ਵੀ ਮੌਜੂਦ ਹੈ। ਪ੍ਰਵਾਸੀਆਂ ਦੀਆਂ ਕਿਸ਼ਤੀਆਂ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਅਲਾਰਮ ਫੋਨ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਗਠਨ ਮੁਤਾਬਕ ਸ਼ਰਨਾਰਥੀਆਂ ਨਾਲ ਉਨ੍ਹਾਂ ਦੀ […]

ਕੈਲੇਫੋਰਨੀਆ : ਪਤਨੀ ਨੂੰ ਕਤਲ ਕਰਨ ਦੀ ਕੋਸ਼ਿਸ਼ ਵਿੱਚ ਪੰਜਾਬੀ ਗ੍ਰਿਫ਼ਤਾਰ

ਫਰਿਜਨੋ (ਕੈਲੀਫੋਰਨੀਆ), 26 ਮਈ 2023 : ਕੈਲੇਫੋਰਨੀਆ ਵਿੱਚ ਪੰਜਾਬੀ ਭਾਈਚਾਰੇ ਅੰਦਰ ਇੱਕ ਤੋ ਬਾਅਦ ਇੱਕ ਵਾਪਰ ਰਹੀਆਂ ਘਰੇਲੂ ਹਿੰਸਾ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਮੈਨਟੀਕਾ ਵਿੱਚ ਕਤਲ ਹੋਈ ਔਰਤ ਦੀ ਖ਼ਬਰ ਦੀ ਹਾਲੇ ਸਿਆਹੀ ਨਹੀਂ ਸੀ ਸੁੱਕ ਕਿ ਫਰਿਜਨੋ ਦੇ ਲਾਗਲੇ ਸ਼ਹਿਰ ਕਲੋਵਸ ਤੋ ਇੱਕ ਹੋਰ ਅਜਿਹੀ ਖ਼ਬਰ ਕਾਰਨ ਹਰ ਕੋਈ ਫਿਕਰਮੰਦ ਹੈ।  […]

ਕੋਰੋਨਾ ਦੀ ਨਵੀਂ ਲਹਿਰ ਚੀਨ ਵਿੱਚ ਫਿਰ ਮਚਾਵੇਗੀ ਤਬਾਹੀ

ਚੀਨ : ਕੋਰੋਨਾ ਵਾਇਰਸ (Corona virus) ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਨ੍ਹਾਂ ਤਿੰਨ ਸਾਲਾਂ ‘ਚ ਕੋਰੋਨਾ ਦੇ ਕਈ ਨਵੇਂ ਰੂਪ ਆਏ ਜਿਨ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਚੀਨ ਵਿੱਚ ਕਰੋਨਾ ਕਾਰਨ ਸਭ ਤੋਂ ਮਾੜੀ ਹਾਲਤ ਹੋਈ ਹੈ। ਇਸ ਦੇ ਨਾਲ ਹੀ ਚੀਨ ‘ਚ ਕੋਰੋਨਾ ਇਕ ਵਾਰ ਫਿਰ ਤਬਾਹੀ ਮਚਾਉਣ ਜਾ […]

ਕੈਨੇਡਾ: ਬਰੈਂਪਟਨ `ਚ ਪਤੀ ਵਲੋਂ ਪਤਨੀ ਨੂੰ ਪਾਰਕ ਵਿੱਚ ਸੱਦ ਕੇ ਚਾਕੂ ਨਾਲ਼ ਕਤਲ

– ਕੈਨੇਡਾ ਵਿੱਚ ਘਰੇਲੂ ਹਿੰਸਾ ਦੀ ਅਨੋਖੀ ਦਾਸਤਾਨ ਬਰੈਂਪਟਨ, 24 ਮਈ 2023 – ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਸਪੈਰੋ ਪਾਰਕ ਵਿੱਚ ਬੀਤੇ ਦਿਨੀਂ ਦਵਿੰਦਰ ਕੌਰ (43) ਦਾ ਉਸ ਦੇ ਪਤੀ ਨਵਨਿਸ਼ਾਨ ਸਿੰਘ (44) ਵਲੋਂ ਚਾਕੂ ਦੇ ਵਾਰ ਕਰਕੇ ਕਤਲ ਕੀਤਾ ਗਿਆ ਸੀ ਅਤੇ ਪੁਲਿਸ ਵਲੋਂ ਦੋਸ਼ੀ ਨੂੰ ਘਟਨਾ ਸਥਾਨ ਤੋਂ 2 ਕੁ ਕਿਲੋਮੀਟਰ ਦੀ ਦੂਰੀ […]

ਕੈਨੇਡੀਅਨ ਨੌਜਵਾਨ ਨੂੰ ਨੌਂ ਸਾਲ ਦੀ ਕੈਦ, ਭਾਰਤੀ ਸਿੱਖ ਨੌਜਵਾਨ ਨੂੰ ਦੋ ਸਾਲ ਪਹਿਲਾਂ ਗਲੇ ਵਿੱਚ ਚਾਕੂ ਮਾਰ ਕੇ ਕੀਤਾ ਸੀ ਕਤਲ 

ਨੋਵਾ ਸਕੋਸ਼ੀਆ, ਕੈਨੇਡਾ 16 ਮਈ 2023 : ਕੈਨੇਡਾ ਵਿੱਚ ਦੋ ਸਾਲ ਪਹਿਲਾਂ ਇੱਕ ਭਾਰਤੀ ਸਿੱਖ ਦੀ ਹੱਤਿਆ ਕਰਨ ਦੇ ਦੋਸ਼ੀ ਇੱਕ ਕੈਨੇਡੀਅਨ ਵਿਅਕਤੀ ਨੂੰ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਤੰਬਰ 2021 ਵਿੱਚ ਨੋਵਾ ਸਕੋਸ਼ੀਆ ਸੂਬੇ ਦੇ ਟਰੂਰੋ ਸ਼ਹਿਰ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਦੇ ਬਾਹਰ 21 ਸਾਲਾ ਕੈਮਰਨ ਜੇਮਸ ਪ੍ਰੋਸਪਰ ਵੱਲੋਂ ਪ੍ਰਭਜੋਤ ਸਿੰਘ ਕੈਟਰੀ ਦੀ […]

ਅਮਰੀਕਾ ਦੇ ਟੈਕਸਾਸ ਵਿਚ ਐਲਨ ਪ੍ਰੀਮੀਅਮ ਆਊਟਲੈਟਸ ਦੇ ਬਾਹਰ ਚੱਲੀਆਂ ਗੋਲੀਆਂ, 9 ਜ਼ਖ਼ਮੀ

ਵਾਸ਼ਿੰਗਟਨ : ਟੈਕਸਾਸ ਵਿਚ ਐਲਨ ਪ੍ਰੀਮੀਅਮ ਆਊਟਲੈਟਸ ਦੇ ਬਾਹਰ ਇਕ ਬੰਦੂਕਧਾਰੀ ਵੱਲੋਂ ਗੋਲੀਆਂ ਚਲਾਈਆਂ ਗਈਆ। ਇਸ ਗੋਲੀਬਾਰੀ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਸ ‘ਚ ਬੱਚੇ ਵੀ ਸ਼ਾਮਲ ਹਨ। ਸ਼ੋਸ਼ਲ ਮੀਡੀਆਂ ਉਤੇ ਵਾਇਰਲ ਹੋ ਰਹੀ ਵੀਡੀਓ ‘ਚ ਸਾਫ਼ ਤੌਰ ‘ਤੇ ਦਿਖਾਈ ਦੇ ਰਿਹਾ ਹੈ ਕਿ ਹਮਲਾਵਰ ਇਕ […]

ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੂਰਜ ਪੰਚੋਲੀ ਬਰੀ ⋆ D5 News

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਅਭਿਨੇਤਰੀ ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ ਹੈ। ਫੈਸਲਾ ਸੁਣਾਏ ਜਾਣ ਸਮੇਂ ਸੂਰਜ ਅਦਾਲਤ ਦੇ ਕਮਰੇ ਵਿੱਚ ਮੌਜੂਦ ਸੀ। ਅਦਾਲਤ ਨੇ ਕਿਹਾ, ‘ਤੁਹਾਡੇ ਖ਼ਿਲਾਫ਼ ਸਬੂਤ ਕਾਫ਼ੀ ਨਹੀਂ ਹਨ, ਇਸ ਲਈ ਬਰੀ ਕੀਤਾ ਜਾਂਦਾ ਹੈ।’ ਸੂਰਜ ‘ਤੇ ਅਭਿਨੇਤਰੀ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ […]