ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਈ.ਟੀ.ਓ ਵੱਲੋਂ ਵਟਸਐਪ ਨੰਬਰ ਜਾਰੀ

ਅੰਮ੍ਰਿਤਸਰ 13 ਜਨਵਰੀ : ਸ੍ਰ ਹਰਭਜਨ ਸਿੰਘ ਈ:ਟੀ:ਓ (Harbhajan Singh ETO) ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ  ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ […]