ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ (Sukhbir Badal) ਜਦੋਂ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਏ ਹਨ, ਉਦੋਂ ਤੋਂ ਹੀ ਉਨ੍ਹਾਂ ਨੂੰ ਤਕਨਾਲੋਜੀ ਦੇ ਮਾਮਲੇ ਵਿਚ ਬਹੁਤ ਉੱਚਾ ਸਮਝਿਆ ਜਾਂਦਾ ਰਿਹਾ ਹੈ। ਪਰ ਸ਼ਾਇਦ ਉਹ ਆਪਣੇ ਅਕਾਲੀ ਦਲ ਦੀ ਵੈੱਬਸਾਈਟ (website) ਨੂੰ ਠੀਕ ਤਰ੍ਹਾਂ ਨਹੀਂ ਦੇਖਦੇ ਜਾਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ […]