ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ‘ਚ ਟੈਂਟ ਸਿਟੀ ਦਾ ਕੀਤਾ ਉਦਘਾਟਨ

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਉੱਤਰ ਪ੍ਰਦੇਸ਼ ਦੇ ਵਾਰਾਣਸੀ (Varanasi) ਵਿੱਚ ਇੱਕ ਟੈਂਟ ਸਿਟੀ (Tent City) ਦਾ ਉਦਘਾਟਨ ਕੀਤਾ ਅਤੇ 1,000 ਕਰੋੜ ਰੁਪਏ ਤੋਂ ਵੱਧ ਦੇ ਕਈ ਅੰਦਰੂਨੀ ਜਲ ਮਾਰਗਾਂ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਖੇਤਰ ਵਿੱਚ ਸੈਰ-ਸਪਾਟੇ ਦੀ ਸੰਭਾਵਨਾ ਨੂੰ ਵਰਤਣ ਲਈ ਗੰਗਾ […]